August 3, 2026, 12:18 pm
----------- Advertisement -----------
HomeNewsLatest Newsਡੇਰਾ ਬਿਆਸ ਮੁੱਖੀ ਨਾਲ ਮੁਲਾਕਾਤ ਉਪਰੰਤ ਪੀ.ਐਮ ਮੋਦੀ ਨੇ ਕੀਤਾ ਟਵੀਟ

ਡੇਰਾ ਬਿਆਸ ਮੁੱਖੀ ਨਾਲ ਮੁਲਾਕਾਤ ਉਪਰੰਤ ਪੀ.ਐਮ ਮੋਦੀ ਨੇ ਕੀਤਾ ਟਵੀਟ

Published on

----------- Advertisement -----------

ਪ੍ਰਧਾਨ ਮੰਤਰੀ ਮੋਦੀ ਅੱਜ ਪੰਜਾਬ ਦੇ ਅੰਮ੍ਰਿਤਸਰ ਦੇ ਰਾਧਾ ਸੁਆਮੀ ਸਤਿਸੰਗ, ਡੇਰਾ ਬਿਆਸ ਪਹੁੰਚੇ, ਜਿੱਥੇ ਉਨ੍ਹਾਂ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਡੇਰਾ ਬਿਆਸ ਮੁੱਖੀ ਨਾਲ ਮੁਲਾਕਾਤ ਉਪਰੰਤ ਪੀ.ਐਮ ਮੋਦੀ ਨੇ ਟਵੀਟ ਕੀਤਾ ਹੈ। ਪੀ.ਐਮ ਮੋਦੀ ਨੇ ਕਿਹਾ – “ਰਾਧਾ ਸੁਆਮੀ ਸਤਿਸੰਗ ਬਿਆਸ ਦਾ ਦੌਰਾ ਕਰਨ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਬੇਮਿਸਾਲ ਕਾਰਜਾਂ ਨੂੰ ਦੇਖਣ ਦਾ ਮੌਕਾ ਪ੍ਰਾਪਤ ਕਰਕੇ ਬਹੁਤ ਖੁਸ਼ੀ ਹੋਈ। ਬਾਬਾ ਗੁਰਿੰਦਰ ਸਿੰਘ ਢਿਲੋਂ ਨਾਲ ਵੀ ਵਿਚਾਰ-ਵਟਾਂਦਰਾ ਹੋਇਆ, ਜਿਨ੍ਹਾਂ ਦਾ ਸੇਵਾ ਪ੍ਰਤੀ ਜਜ਼ਬਾ ਸ਼ਲਾਘਾਯੋਗ ਅਤੇ ਪ੍ਰੇਰਨਾਦਾਇਕ ਹੈ।”

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦੋਂ ਡੇਰਾ ਰਾਧਾ ਸੁਆਮੀ ਬਿਆਸ ਪੁੱਜੇ ਤਾਂ ਉਨ੍ਹਾਂ ਦਾ ਸਵਾਗਤ ਬਾਬਾ ਗੁਰਿੰਦਰ ਸਿੰਘ ਨੇ ਖ਼ੁਦ ਕੀਤਾ। ਇਸ ਤੋਂ ਬਾਅਦ ਪੀਐਮ ਮੋਦੀ ਨੇ ਉਨ੍ਹਾਂ ਨਾਲ ਪੂਰੇ ਡੇਰੇ ਦਾ ਚੱਕਰ ਲਗਾਇਆ। ਲੰਗਰ ਹਾਲ ਵੇਖਿਆ। ਪੀਐਮ ਮੋਦੀ ਇਹ ਦੇਖ ਕੇ ਹੈਰਾਨ ਰਹਿ ਗਏ ਕਿ ਇਸ ਰਸੋਈ ਵਿੱਚ ਇੱਕੋ ਵਾਰ ਲੱਖਾਂ ਲੋਕਾਂ ਲਈ ਖਾਣਾ ਤਿਆਰ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਕੁਕਿੰਗ ਮੈਨੇਜਮੈਂਟ ਤੋਂ ਇਲਾਵਾਸਫਾਈ ਦੇਖ ਕੇ ਵੀ ਉਹ ਕਾਫੀ ਪ੍ਰਭਾਵਿਤ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...