September 30, 2026, 4:19 pm
----------- Advertisement -----------
HomeNewsLatest Newsਸੁਧੀਰ ਸੂਰੀ ਦੀ ਮੌਤ ਤੇ ਭੜਕੀ ਸ੍ਰੀ ਦੁਰਗਿਆਣਾ ਤੀਰਥ ਦੀ ਪ੍ਰਧਾਨ ਲਕਸ਼ਮੀ...

ਸੁਧੀਰ ਸੂਰੀ ਦੀ ਮੌਤ ਤੇ ਭੜਕੀ ਸ੍ਰੀ ਦੁਰਗਿਆਣਾ ਤੀਰਥ ਦੀ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ

Published on

----------- Advertisement -----------

ਅੰਮ੍ਰਿਤਸਰ : – ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਮੌਤ ਤੇ ਭੜਕੀ ਸ੍ਰੀ ਦੁਰਗਿਆਣਾ ਤੀਰਥ ਦੀ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਵਲੋ ਅਜ ਸ੍ਰੀ ਦੁਰਗਿਆਣਾ ਤੀਰਥ ਉਪਰ ਇਕ ਪ੍ਰੈਸ ਵਾਰਤਾ ਨੂੰ ਸੰਬੋਧਿਤ ਕਰਦਿਆਂ ਜਿਥੇ ਸੁਰਖਿਆ ਸੰਬਧੀ ਸਰਕਾਰ ਨੂੰ ਆੜੇ ਹੱਥੀ ਲਿਆ ਉਥੇ ਹੀ ਵਾਰਿਸ ਪੰਜਾਬ ਦੇ ਸੰਸਥਾ ਮੁੱਖੀ ਅੰਮ੍ਰਿਤਪਾਲ ਤੇ ਨੌਜਵਾਨਾਂ ਨੂੰ ਵਰਗਲਾਉਣ ਦੇ ਦੋਸ਼ ਲਾਏ।

ਇਸ ਸੰਬਧੀ ਗਲਬਾਤ ਕਰਦਿਆਂ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਨੇ ਦਸਿਆ ਕਿ ਸੁਧੀਰ ਸੂਰੀ ਵਰਗੇ ਨੇਤਾ ਦੀ ਇਸ ਤਰਾਂ ਪੁਲਿਸ ਸੁਰਖਿਆ ਵਿਚ ਮੌਤ ਹੋ ਜਾਣਾ ਮੰਦਭਾਗੀ ਗੱਲ ਹੈ ਕਿਉਕਿ ਪੁਲਿਸ ਵਲੋ ਕੀਤੇ ਨਾ ਕੀਤੇ ਉਹਨਾਂ ਦੀ ਸੁਰਖਿਆ ਵਿਚ ਅਣਗਹਿਲੀ ਵਰਤੀ ਅਤੇ ਕਾਤਿਲ ਵਲੋਂ ਉਹਨਾਂ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਅਤੇ ਪੁਲਿਸ ਮੂਕ ਦਰਸ਼ਕ ਬਣ ਵੇਖਦੀ ਰਹਿ ਗਈ ਜਿਸਦੇ ਚਲਦੇ ਅਜ ਹਰ ਇਕ ਆਗੂ ਆਪਣੀ ਸੁਰਖਿਆ ਨੂੰ ਲੈ ਕੇ ਸ਼ਸ਼ੋਪੰਜ ਵਿਚ ਹੈ ਜਿਸ ਨਾਲ ਲੋਕਾ ਦਾ ਵਿਸ਼ਵਾਸ ਕੀਤੇ ਨਾ ਕੀਤੇ ਪ੍ਰਸ਼ਾਸ਼ਨ ਅਤੇ ਮਾਹੌਲ ਤੋ ਉਠਦਾ ਜਾ ਰਿਹਾ ਹੈ।

ਵਾਰਿਸ ਪੰਜਾਬ ਦੇ ਸੰਸਥਾ ਦੇ ਆਗੂ ਤੇ ਸਵਾਲ ਕਰਦੇ ਉਹਨਾਂ ਦਸਿਆ ਅੰਮ੍ਰਿਤਪਾਲ ਦੀ ਸਥਿਤੀ ਸਰਕਾਰ ਨੂੰ ਸਪੱਸ਼ਟ ਕਰਨੀ ਚਾਹੀਦੀ ਹੈ ਅਤੇ ਉਸ ਦੇ ਭੜਕਾਉ ਭਾਸ਼ਨਾਂ,ਅਤੇ ਅਲਗਾੳ ਵਰਗੀ ਸਥਿਤੀ ਤੇ ਰੋਕ ਲਗਾਉਣੀ ਚਾਹੀਦੀ। ਕਿਉਕਿ ਉਹ ਲਗਾਤਾਰ ਪੰਜਾਬ ਦੀ ਜਵਾਨੀ ਨੂੰ ਭੜਕਾਉਣ ਭਾਸ਼ਨ ਦੇ ਨਾਲ ਗਲਤ ਰਾਹ ਤੇ ਤੋਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...