September 15, 2026, 11:47 pm
----------- Advertisement -----------
HomeNewsLatest Newsਬੇਅਦਬੀ ਮਾਮਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ...

ਬੇਅਦਬੀ ਮਾਮਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਅਹਿਮ ਮੀਟਿੰਗ

Published on

----------- Advertisement -----------

ਪੰਜਾਬ ‘ਚ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਅੱਜ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਚ ਬੇਅਦਬੀ ਮਾਮਲਿਆਂ ਨੂੰ ਲੈ ਕੇ ਅੱਜ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਜਥੇਦਾਰ ਰਘੂਬੀਰ ਸਿੰਘ ਵੀ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ।

ਇਸ ਮੌਕੇ ਜਥੇਦਾਰ ਭਾਈ ਰਘੂਵੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਝ ਤਾਕਤਾਂ ਕਿਤੇ ਨਾ ਕਿਤੇ ਧਰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਜਿਨ੍ਹਾਂ ਤੇ ਠੱਲ ਪਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧਰਮ ਅਸਥਾਨ ਤਾਂ ਸਾਰੇ ਸੰਸਾਰ ਨੂੰ ਸੁੱਖ ਦੇਣ ਲਈ ਗੁਰੂ ਸਾਹਬਿ ਨੇ ਥਾਪੇ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...