June 27, 2026, 11:18 pm
----------- Advertisement -----------
HomeNewsLatest News8 ਨਵੰਬਰ ਨੂੰ ਲੱਗੇਗਾ ਸਾਲ ਦਾ ਆਖਰੀ ਚੰਦਰ ਗ੍ਰਹਿਣ, ਗਰਭਵਤੀ ਔਰਤਾਂ ਇਨ੍ਹਾਂ...

8 ਨਵੰਬਰ ਨੂੰ ਲੱਗੇਗਾ ਸਾਲ ਦਾ ਆਖਰੀ ਚੰਦਰ ਗ੍ਰਹਿਣ, ਗਰਭਵਤੀ ਔਰਤਾਂ ਇਨ੍ਹਾਂ ਗੱਲਾਂ ਦਾ ਰੱਖਣ ਖਾਸ ਖਿਆਲ

Published on

----------- Advertisement -----------

ਇਸ ਸਾਲ ਦਾ ਆਖਰੀ ਚੰਦਰ ਗ੍ਰਹਿਣ 8 ਨਵੰਬਰ ਨੂੰ ਲੱਗਣ ਜਾ ਰਿਹਾ ਹੈ। ਭਾਰਤ ਵਿੱਚ ਦਿਖਾਈ ਦੇਣ ਵਾਲਾ ਇਹ ਚੰਦਰ ਗ੍ਰਹਿਣ ਸਭ ਤੋਂ ਪਹਿਲਾਂ ਅਰੁਣਾਚਲ ਪ੍ਰਦੇਸ਼ ਦੇ ਇਟਾਨਗਰ ਵਿੱਚ ਦਿਖਾਈ ਦੇਵੇਗਾ। ਕਿਉਂਕਿ ਇਹ ਚੰਦਰ ਗ੍ਰਹਿਣ ਭਾਰਤ ਵਿੱਚ ਵੀ ਦਿਖਾਈ ਦੇਵੇਗਾ, ਇਸ ਲਈ ਇੱਥੇ ਵੀ ਸੂਤਕ ਕਾਲ ਦੇ ਨਿਯਮ ਲਾਗੂ ਹੋਣਗੇ। ਦੱਸ ਦੇਈਏ ਕਿ ਚੰਦਰ ਗ੍ਰਹਿਣ ਦਾ ਸੂਤਕ ਗ੍ਰਹਿਣ ਤੋਂ 9 ਘੰਟੇ ਪਹਿਲਾਂ ਸ਼ੁਰੂ ਹੁੰਦਾ ਹੈ।
ਇਹ ਸਾਲ ਦਾ ਆਖਰੀ ਚੰਦਰ ਗ੍ਰਹਿਣ ਹੈ। ਹਾਲਾਂਕਿ ਇਹ ਗ੍ਰਹਿਣ ਦੁਪਹਿਰ 1.32 ਵਜੇ ਤੋਂ ਲੱਗੇਗਾ ਪਰ ਭਾਰਤ ‘ਚ ਇਹ ਚੰਦਰ ਗ੍ਰਹਿਣ ਸ਼ਾਮ 5.20 ‘ਤੇ ਨਜ਼ਰ ਆਉਣਾ ਸ਼ੁਰੂ ਹੋਵੇਗਾ ਅਤੇ ਸ਼ਾਮ 6.20 ‘ਤੇ ਸਮਾਪਤ ਹੋਵੇਗਾ। ਇਸ ਦੇ ਨਾਲ ਹੀ ਇਸ ਦਾ ਸੁਤਕ 8 ਨਵੰਬਰ ਨੂੰ ਸਵੇਰੇ 9.21 ਵਜੇ ਤੋਂ ਲੱਗ ਜਾਵੇਗਾ।
ਇਸ ਦੌਰਾਨ ਗਰਭਵਤੀ ਔਰਤਾਂ ਨੂੰ ਖਾਸ ਧਿਆਨ ਰੱਖਣਾ ਚਾਹੀਦਾ ਹੈ। ਕਿਸੇ ਵੀ ਤਰ੍ਹਾਂ ਦਾ ਭੋਜਨ ਨਾ ਕਰੋ। ਜੇਕਰ ਸੰਭਵ ਹੋਵੇ ਤਾਂ ਗ੍ਰਹਿਣ ਸਮਾਪਤ ਹੋਣ ਤੋਂ ਬਾਅਦ, ਇਸ਼ਨਾਨ ਕਰੋ ਜਾਂ ਗੰਗਾਜਲ ਨਾਲ ਆਪਣੇ ਹੱਥ-ਪੈਰ ਧੋਵੋ। ਇਸ ਤੋਂ ਬਾਅਦ ਆਪਣੇ ਗੁਰੂ ਜਾਂ ਸ਼ਿਵ ਦੀ ਪੂਜਾ ਕਰੋ ਅਤੇ ਚੌਲ, ਚੀਨੀ, ਦੁੱਧ, ਨਾਰੀਅਲ ਅਤੇ ਚਾਂਦੀ ਵਰਗੀਆਂ ਚੀਜ਼ਾਂ ਦਾ ਦਾਨ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...