September 13, 2026, 11:14 pm
----------- Advertisement -----------
HomeNewsLatest Newsਡਿਊਟੀ 'ਤੇ ਤਾਇਨਾਤ ਟ੍ਰੈਫਿਕ ਪੁਲਿਸ ਦੇ ASI ਨੂੰ ਕਾਰ ਚਾਲਕ ਨੇ ਕੁਚਲਿਆ,...

ਡਿਊਟੀ ‘ਤੇ ਤਾਇਨਾਤ ਟ੍ਰੈਫਿਕ ਪੁਲਿਸ ਦੇ ASI ਨੂੰ ਕਾਰ ਚਾਲਕ ਨੇ ਕੁਚਲਿਆ, ਇਲਾਜ ਦੌਰਾਨ ਮੌਤ

Published on

----------- Advertisement -----------

ਜਲੰਧਰ : – ਡਿਊਟੀ ‘ਤੇ ਮੌਜੂਦ ਟ੍ਰੈਫਿਕ ਪੁਲਸ ਦੇ ਏਐੱਸਆਈ ਨੇ ਕਾਰ ਚਾਲਕ ਨੂੰ ਰੋਕਣ ਦਾ ਇਸ਼ਾਰਾ ਕੀਤਾ ਪਰ ਮੁਲਜ਼ਮਾਂ ਨੇ ਏਐੱਸਆਈ ਨੂੰ ਕਾਰ ਹੇਠਾਂ ਕੁਚਲ ਦਿੱਤਾ। ਏਐਸਆਈ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਏਐਸਆਈ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਏਐਸਆਈ ਸੰਜੀਵ ਕੁਮਾਰ ਵਜੋਂ ਹੋਈ ਹੈ।
ਦੂਜੇ ਪਾਸੇ ਮੁਲਜ਼ਮ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਨੇ ਮੁਲਜ਼ਮ ਰਜਨੀਸ਼ ਕੁਮਾਰ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਸੰਜੀਵ ਕੁਮਾਰ ਨਾਲ ਡਿਊਟੀ ‘ਤੇ ਸਨ। 5 ਨਵੰਬਰ ਨੂੰ ਪੀਐਮ ਮੋਦੀ ਨੇ ਆਦਮਪੁਰ ਜਾਣਾ ਸੀ, ਜਿਸ ਕਾਰਨ ਰਸਤਾ ਬੰਦ ਕਰ ਦਿੱਤਾ ਗਿਆ ਸੀ। ਉਦੋਂ ਹਰਿਆਣਾ ਨੰਬਰ ਦੀ ਕਾਰ ਆਈ, ਜਿਸ ਦੇ ਡਰਾਈਵਰ ਨੇ ਕਾਰ ਨੂੰ ਧੱਕਾ ਮਾਰਨਾ ਸ਼ੁਰੂ ਕਰ ਦਿੱਤਾ। ਜਦੋਂ ਏਐਸਆਈ ਨੇ ਰੋਕਿਆ ਤਾਂ ਕਾਰ ਚਾਲਕ ਪੁਲਿਸ ਮੁਲਾਜ਼ਮ ਨੂੰ ਕੁਚਲ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...