October 11, 2026, 2:58 pm
----------- Advertisement -----------
HomeNewsEducationਦਿੱਲੀ ਸਰਕਾਰ ਵੱਲੋਂ ਪਾਬੰਦੀਆਂ 'ਚ ਢਿੱਲ, 9 ਨਵੰਬਰ ਤੋਂ ਖੁੱਲ੍ਹਣਗੇ ਰਾਜਧਾਨੀ ਦੇ...

ਦਿੱਲੀ ਸਰਕਾਰ ਵੱਲੋਂ ਪਾਬੰਦੀਆਂ ‘ਚ ਢਿੱਲ, 9 ਨਵੰਬਰ ਤੋਂ ਖੁੱਲ੍ਹਣਗੇ ਰਾਜਧਾਨੀ ਦੇ ਪ੍ਰਾਇਮਰੀ ਸਕੂਲ

Published on

----------- Advertisement -----------

ਰਾਜਧਾਨੀ ਦਿੱਲੀ ‘ਚ ਵਧਦੇ ਹਵਾ ਪ੍ਰਦੂਸ਼ਣ ਕਾਰਨ ਕੁਝ ਦਿਨ ਪਹਿਲਾਂ ਲਗਾਈਆਂ ਗਈਆਂ ਪਾਬੰਦੀਆਂ ਚੋ ਕੁੱਝ ਪਾਬੰਦੀਆਂ ਨੂੰ ਕੇਜਰੀਵਾਲ ਸਰਕਾਰ ਨੇ ਸੋਮਵਾਰ ਨੂੰ ਹਟਾ ਦਿੱਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਐਲਾਨ ਕੀਤਾ ਹੈ ਕਿ ਪ੍ਰਾਇਮਰੀ ਸਕੂਲ 9 ਨਵੰਬਰ ਤੋਂ ਖੋਲ੍ਹੇ ਜਾਣਗੇ। ਗੋਪਾਲ ਰਾਏ ਨੇ ਕਿਹਾ ਕਿ ਰਾਜਧਾਨੀ ‘ਚ ਟਰੱਕਾਂ ਦੇ ਦਾਖਲੇ ‘ਤੇ ਲੱਗੀ ਪਾਬੰਦੀ ਵੀ ਹਟਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਘਰੋਂ ਕੰਮ ਕਰਨ ਦੀਆਂ ਹਦਾਇਤਾਂ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਰਾਏ ਨੇ ਕਿਹਾ ਕਿ ਹਾਈਵੇਅ, ਸੜਕਾਂ, ਫਲਾਈਓਵਰ, ਓਵਰਬ੍ਰਿਜ, ਪਾਈਪ ਲਾਈਨ, ਬਿਜਲੀ ਨਾਲ ਸਬੰਧਤ ਨਿਰਮਾਣ ਕਾਰਜਾਂ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਦਿੱਲੀ ਦੇ ਅੰਦਰ ਪ੍ਰਦੂਸ਼ਣ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਇਸ ਲਈ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਨਿੱਜੀ ਤੋੜ-ਫੋੜ ਅਤੇ ਉਸਾਰੀ ਦੇ ਕੰਮ ‘ਤੇ ਪਾਬੰਦੀ ਹੋਵੇਗੀ। ਬੀਐੱਸ-3 ਪੈਟਰੋਲ ਅਤੇ ਬੀਐੱਸ-4 ਡੀਜ਼ਲ ਵਾਹਨਾਂ ‘ਤੇ ਪਾਬੰਦੀ ਜਾਰੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੀ ਜੂਨੀਅਰ ਹਾਕੀ ਟੀਮ ’ਚ ਛਾਏ ਪੰਜਾਬੀ ਗੱਭਰੂ

ਕੈਨੇਡਾ ਦੀ ਪ੍ਰਮੁੱਖ ਹਾਕੀ ਸੰਸਥਾ ਫੀਲਡ ਹਾਕੀ ਕੈਨੇਡਾ ਵਲੋਂ ਮਲੇਸ਼ੀਆ ਦੇ ਸ਼ਹਿਰ ਜੋਹੋਰ ਵਿਖੇ...

ਤੇਜ਼ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾਈਆਂ

ਅਚਨਚੇਤ ਅੱਜ ਦੇ ਮੌਸਮ ਦੇ ਬਦਲਾਅ ਦੌਰਾਨ ਹੋ ਰਹੀ ਤੇਜ਼ ਬਾਰਿਸ਼ ਵਿਚ ਕਿਸਾਨਾਂ ਦੀਆਂ...

ਬੰਗਲਾ ਸਾਹਿਬ ’ਚ ਜੁੱਤਿਆਂ ਸਣੇ ਦਾਖਲ ਹੋਈ ਦਿੱਲੀ ਪੁਲਿਸ? ਸੰਧਵਾਂ ਨੇ ਚੁੱਕੇ ਸਵਾਲ

ਨਵੀਂ ਦਿੱਲੀ / ਚੰਡੀਗੜ੍ਹ10 ਅਕਤੂਬਰ ਆਮ ਆਦਮੀ ਪਾਰਟੀ (ਆਪ) ਨੇ ਵੋਟਾਂ ਦੀ ਚੋਰੀ ਖ਼ਿਲਾਫ਼ ਰੋਸ...

ਚੰਡੀਗੜ੍ਹ ’ਚ ‘ਵੋਟ ਚੋਰੋ, ਕੁਰਸੀ ਛੱਡੋ’ ਦੇ ਨਾਅਰੇ, ਮਨੀਸ਼ ਸਿਸੋਦੀਆ ਤੇ ਹਰਪਾਲ ਚੀਮਾ ਹਿਰਾਸਤ ’ਚ

ਚੰਡੀਗੜ੍ਹ 10 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਵੋਟ ਚੋਰੀ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ...

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...