November 6, 2026, 7:14 am
----------- Advertisement -----------
HomeNewsBreaking Newsਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਦਰਬਾਰ ਸਾਹਿਬ 'ਚ ਸੰਗਤ ਹੋ...

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ: ਦਰਬਾਰ ਸਾਹਿਬ ‘ਚ ਸੰਗਤ ਹੋ ਰਹੀ ਨਤਮਸਤਕ, ਬਾਬੇ ਨਾਨਕ ਦੇ ਰੰਗ ਵਿੱਚ ਰੰਗਿਆ ਪੂਰਾ ਪੰਜਾਬ

Published on

----------- Advertisement -----------

ਅੰਮ੍ਰਿਤਸਰ, 8 ਨਵੰਬਰ 2022 – ਅੱਜ ਪੰਜਾਬ ਸਮੇਤ ਪੂਰੇ ਦੇਸ਼ ਅਤੇ ਜਿੱਥੇ ਵੀ ਸਿੱਖ ਵਸਦੇ ਹਨ ਉਨ੍ਹਾਂ ਵੱਲੋਂ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਅੱਜ ਸਵੇਰ ਤੋਂ ਹੀ ਸੰਗਤਾਂ ਗੁਰੂ ਘਰਾਂ ‘ਚ ਨਤਮਸਤਕ ਹੋ ਰਹੀਆਂ ਹਨ।

ਉਥੇ ਹੀ ਅੱਜ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਮੱਥਾ ਟੇਕਣ ਪਹੁੰਚ ਰਹੀਆਂ ਹਨ। ਅੰਮ੍ਰਿਤਸਰ ਦੇ ਗੁਰੂਘਰਾਂ ਵਿਚ ਸ਼ਰਧਾਲੂਆਂ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ।

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਰਿਮੰਦਰ ਸਾਹਿਬ ਵਿਖੇ ‘ਸਰੋਵਰ’ ਵਿੱਚ ਪਵਿੱਤਰ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕਰ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...