November 10, 2026, 6:59 am
----------- Advertisement -----------
HomeNewsHealthਜੇਕਰ ਤੁਸੀਂ ਵੀ ਹੋ ਜ਼ੁਕਾਮ-ਖੰਘ ਤੋਂ ਪਰੇਸ਼ਾਨ, ਤਾਂ ਅਜਵੈਨ ਦਾ ਜ਼ਰੂਰ ਕਰੋ...

ਜੇਕਰ ਤੁਸੀਂ ਵੀ ਹੋ ਜ਼ੁਕਾਮ-ਖੰਘ ਤੋਂ ਪਰੇਸ਼ਾਨ, ਤਾਂ ਅਜਵੈਨ ਦਾ ਜ਼ਰੂਰ ਕਰੋ ਸੇਵਨ

Published on

----------- Advertisement -----------
ਭਾਰਤੀ ਰਸੋਈ ਵਿੱਚ ਪਾਏ ਜਾਣ ਵਾਲੇ ਮਸਾਲੇ ਸਵਾਦ ਤਾਂ ਵਧਾਉਂਦੇ ਹਨ, ਪਰ ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਇਨ੍ਹਾਂ ਵਿੱਚੋਂ ਇੱਕ ਹੈ ਅਜਵੈਨ। ਇਸ ਦੀ ਵਰਤੋਂ ਦਵਾਈ ਵਜੋਂ ਵੀ ਕੀਤੀ ਜਾਂਦੀ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਦੀਆਂ ਕਈ ਬਿਮਾਰੀਆਂ ਦੂਰ ਹੋ ਜਾਂਦੀਆਂ ਹਨ। ਇਸ ਵਿੱਚ ਫਾਈਬਰ, ਖਣਿਜ, ਕੈਲਸ਼ੀਅਮ, ਫਾਸਫੋਰਸ, ਆਇਰਨ ਅਤੇ ਨਿਕੋਟਿਨਿਕ ਐਸਿਡ ਹੁੰਦਾ ਹੈ। ਸਰਦੀ ਦੇ ਮੌਸਮ ਵਿੱਚ ਇਸ ਦਾ ਸੇਵਨ ਕਰਨ ਨਾਲ ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਅਜਵੈਨ ਖਾਣ ਦੇ ਫਾਇਦੇ....
1.. ਅਜਵੈਨ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਜੇਕਰ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਅਜਵਾਇਨ ਤੁਹਾਡੇ ਲਈ ਬਹੁਤ ਕਾਰਗਰ ਸਾਬਤ ਹੋ ਸਕਦੀ ਹੈ। ਇਹ ਕਬਜ਼ ਨੂੰ ਜੜ੍ਹ ਤੋਂ ਦੂਰ ਕਰਦੀ ਹੈ।
2.. ਸਰਦੀਆਂ ਵਿੱਚ ਖੰਘ-ਜ਼ੁਕਾਮ ਹੋਣਾ ਇੱਕ ਆਮ ਸਮੱਸਿਆ ਹੈ। ਅਜਵੈਨ ਬਹੁਤ ਗਰਮ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਇਸ ਮੌਸਮ ਵਿੱਚ ਹੋਣ ਵਾਲੀ ਖੰਘ, ਜ਼ੁਕਾਮ ਅਤੇ ਬਲਗਮ ਦੀ ਸਮੱਸਿਆ ਦੂਰ ਹੋ ਜਾਂਦੀ ਹੈ। 
3.. ਅਜਵੈਨ ਵਿੱਚ ਐਂਟੀਆਕਸੀਡੈਂਟ ਅਤੇ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ। ਇਹ ਪੇਟ ਵਿੱਚ ਗੈਸ, ਪੇਟ ਦਰਦ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਵਾਉਣ ਵਿੱਚ ਮਦਦ ਕਰਦੀ ਹੈ। 
4.. ਅਜਵੈਨ ਦਾ ਸੇਵਨ ਕਰਨ ਨਾਲ ਔਰਤਾਂ ਨੂੰ ਪੀਰੀਅਡਸ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਅਜਵੈਨ ਨੂੰ ਕੋਸੇ ਪਾਣੀ ਵਿੱਚ ਮਿਲਾ ਕੇ ਪੀਓ। ਇਸ ਨਾਲ ਤੁਹਾਨੂੰ ਪੀਰੀਅਡਸ ਦੇ ਦਰਦ ਤੋਂ ਰਾਹਤ ਮਿਲੇਗੀ। 
5.. ਕਈ ਵਾਰ ਠੰਡ ਦੇ ਮੌਸਮ ਵਿੱਚ ਲੋਕਾਂ ਦੇ ਗਠੀਏ ਦਾ ਦਰਦ ਵੱਧ ਜਾਂਦਾ ਹੈ। ਇਸ ਨੂੰ ਹਟਾਉਣ ਲਈ ਅਜਵੈਨ ਦੀ ਵਰਤੋਂ ਕਰੋ। ਅਜਵੈਨ ਪਾਊਡਰ ਦਾ ਬੰਡਲ ਬਣਾ ਕੇ ਗੋਡਿਆਂ ਨੂੰ ਸੇਕ ਲਓ। ਦਰਦ ਜੜ੍ਹ ਤੋਂ ਖਤਮ ਹੋ ਜਾਵੇਗਾ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...