ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਵਾਰ ਰੀਲੀਜ਼ ਹੋ ਗਿਆ ਹੈ। ਗਾਣਾ ਆਉਂਦੇ ਹੀ ਸਿੱਧੂ ਦੇ ਫੈਨਸ ਨੇ ਬਹੁਤ ਪਿਆਰ ਦਿੱਤਾ ਹੈ। ਇਹ ਗੀਤ ਮਿੰਟਾਂ ‘ਚ ਮਿਲੀਅਨ ਪਾਰ ਹੋ ਗਿਆ ਹੈ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਗੀਤ ‘ਐਸਵਾਈਐਲ’ ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਸੀ। ਇਸ ਨੂੰ ਲੱਖਾਂ ਲੋਕਾਂ ਨੇ ਦੇਖਿਆ। ਹਾਲਾਂਕਿ, ਬਾਅਦ ਵਿੱਚ ਕਾਨੂੰਨੀ ਸ਼ਿਕਾਇਤ ਤੋਂ ਬਾਅਦ ਇਸਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਦੱਸਿਆ ਕਿ 8 ਨਵੰਬਰ ਨੂੰ ਨਵਾਂ ਧਾਰਮਿਕ ਗੀਤ ‘ਵਾਰ’ ਰਿਲੀਜ਼ ਹੋ ਰਿਹਾ ਹੈ।
----------- Advertisement -----------
ਮੂਸੇਵਾਲਾ ਦਾ ਨਵਾਂ ਗੀਤ ‘VAAR’ ਹੋਇਆ RELEASE, ਕੁੱਝ ਮਿੰਟਾਂ ‘ਚ ਹੀ ਹੋਇਆ Million ਤੋਂ ਪਾਰ
Published on
----------- Advertisement -----------












