June 18, 2026, 8:55 am
----------- Advertisement -----------
HomeNewsHealthਜੇਕਰ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਨ੍ਹਾਂ ਜੂਸਾਂ ਦਾ ਕਰੋ...

ਜੇਕਰ ਤੁਸੀਂ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਨ੍ਹਾਂ ਜੂਸਾਂ ਦਾ ਕਰੋ ਸੇਵਨ

Published on

----------- Advertisement -----------
ਭਾਰ ਵਧਣਾ ਵੀ ਇੱਕ ਵੱਡੀ ਸਮੱਸਿਆ ਹੈ। ਇਸ ਕਾਰਨ ਸ਼ੂਗਰ, ਹਾਈ ਕੋਲੈਸਟ੍ਰੋਲ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੀ ਵੱਧ ਰਿਹਾ ਹੈ। ਭਾਰ ਘਟਾਉਣ ਲਈ ਲੋਕ ਕਈ ਤਰੀਕੇ ਅਪਣਾਉਂਦੇ ਹਨ, ਘੰਟਿਆਂ ਲਈ ਜਿਮ ਜਾਣਾ, ਕਸਰਤ ਕਰਨਾ, ਰੁਕ-ਰੁਕ ਕੇ ਵਰਤ ਰੱਖਣਾ ਆਦਿ। ਪਰ ਇਨ੍ਹਾਂ ਸਾਰੀਆਂ ਗੱਲਾਂ ਦੇ ਬਾਅਦ ਵੀ ਜੇਕਰ ਭਾਰ ਘੱਟ ਨਹੀਂ ਹੋ ਰਿਹਾ ਹੈ ਤਾਂ ਤੁਸੀਂ ਡਾਈਟ 'ਚ ਥੋੜ੍ਹਾ ਜਿਹਾ ਜੂਸ ਵੀ ਸ਼ਾਮਲ ਕਰ ਸਕਦੇ ਹੋ। ਤਾਂ ਆਓ ਤੁਹਾਨੂੰ ਦੱਸਦੇ ਹਾਂ ਅਜਿਹੇ ਜੂਸ ਜਿਨ੍ਹਾਂ ਦਾ ਸੇਵਨ ਤੁਸੀਂ ਕਰ ਸਕਦੇ ਹੋ। 
1.. ਗਾਜਰ ਅਤੇ ਟਮਾਟਰ ਦੇ ਜੂਸ ਨੂੰ ਡਾਈਟ ’ਚ ਸ਼ਾਮਿਲ ਕਰਕੇ ਤੁਸੀਂ ਭਾਰ ਨੂੰ ਘਟਾ ਸਕਦੇ ਹੋ। ਇਸ ’ਚ ਵਿਟਾਮਿਨ-ਕੇ, ਵਿਟਾਮਿਨ-ਸੀ, ਫਾਈਬਰ, ਪੋਟਾਸ਼ੀਅਮ, ਐਂਟੀਆਕਸੀਡੈਂਟ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਜੂਸ ਦਾ ਸੇਵਨ ਕਰਨ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਹਾਡਾ ਬਲੱਡ ਪ੍ਰੈਸ਼ਰ ਵੀ ਕੰਟਰੋਲ 'ਚ ਰਹੇਗਾ। ਗਾਜਰ ਅਤੇ ਟਮਾਟਰ ਦੇ ਜੂਸ ਵਿੱਚ ਫਾਈਬਰ ਦੀ ਮਾਤਰਾ ਬਹੁਤ ਵਧੀਆ ਹੁੰਦੀ ਹੈ, ਜੋ ਤੁਹਾਡੇ ਭਾਰ ਨੂੰ ਘੱਟ ਕਰਨ ਵਿੱਚ ਮਦਦ ਕਰਦੀ ਹੈ। ਤੁਸੀਂ ਕਿਸੇ ਵੀ ਸਮੇਂ ਇਸ ਜੂਸ ਦਾ ਸੇਵਨ ਕਰ ਸਕਦੇ ਹੋ।
2.. ਸਰਦੀਆਂ ਵਿੱਚ ਤੁਸੀਂ ਚੁਕੰਦਰ ਦਾ ਜੂਸ ਬਣਾ ਕੇ ਪੀ ਸਕਦੇ ਹੋ। ਚੁਕੰਦਰ ਸਿਹਤ ਲਈ ਬਹੁਤ ਫਾਇਦੇਮੰਦ ਹੈ। ਇਸ ’ਚ ਵਿਟਾਮਿਨ-ਸੀ, ਫਾਈਬਰ, ਨਾਈਟਰੇਟਸ ਵਿਟਾਮਿਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਚੁਕੰਦਰ ’ਚ ਪਾਇਆ ਜਾਣ ਵਾਲਾ ਫਾਈਬਰ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਇਸ ਨੂੰ ਆਪਣੀ ਡਾਈਟ ਦਾ ਹਿੱਸਾ ਬਣਾ ਸਕਦੇ ਹੋ। 
3.. ਅਨਾਰ ’ਚ ਐਂਟੀਆਕਸੀਡੈਂਟਸ, ਪੌਲੀਫੇਨੋਲ ਅਤੇ ਕੰਜੁਗੇਟਿਡ ਲਿਨੋਲੇਨਿਕ ਐਸਿਡ ਸ਼ਾਮਲ ਹਨ। ਇਸ ਜੂਸ ਦਾ ਸੇਵਨ ਕਰਨ ਨਾਲ ਫੈਟ ਬਰਨ ਹੁੰਦੀ ਹੈ। ਅਨਾਰ ਦਾ ਜੂਸ ਤੁਹਾਡੇ ਮੈਟਾਬੋਲਿਜ਼ਮ ਪੱਧਰ ਨੂੰ ਵੀ ਵਧਾਉਂਦਾ ਹੈ। ਜੇਕਰ ਤੁਸੀਂ ਲੰਬੇ ਸਮੇਂ ਤੱਕ ਭੁੱਖ ਤੋਂ ਬਚਣਾ ਚਾਹੁੰਦੇ ਹੋ, ਤਾਂ ਤੁਸੀਂ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ।
4.. ਸੇਬ ਭਾਰ ਘਟਾਉਣ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। 100 ਗ੍ਰਾਮ ਸੇਬ 'ਚ 50 ਕੈਲੋਰੀ ਦੀ ਮਾਤਰਾ ਪਾਈ ਜਾਂਦੀ ਹੈ, ਜਿਸ ਕਾਰਨ ਇਸ ਨੂੰ ਘੱਟ ਕੈਲੋਰੀ ਵਾਲਾ ਭੋਜਨ ਮੰਨਿਆ ਜਾਂਦਾ ਹੈ। ਇਹ ਜੂਸ ਤੁਹਾਡੇ ਲਈ ਵੀ ਫਾਇਦੇਮੰਦ ਹੋਵੇਗਾ ਅਤੇ ਇਸ ਨਾਲ ਤੁਹਾਡਾ ਭਾਰ ਵੀ ਕੰਟਰੋਲ 'ਚ ਰਹੇਗਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...