ਨਵੀਂ ਦਿੱਲੀ: ਕਾਂਗਰਸ ਆਗੂ ਹਰੀਸ਼ ਰਾਵਤ ‘ਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਰਾਵਤ ਨੇ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਕਰਾਰਾ ਜਵਾਬ ਦਿੱਤਾ ਹੈ। ਰਾਵਤ ਨੇ ਕਿਹਾ ਕਿ ਮੈਂ ਉਨ੍ਹਾਂ (ਸਾਬਕਾ ਕਾਂਗਰਸੀ ਆਗੂ ਅਮਰਿੰਦਰ ਸਿੰਘ) ਦੀਆਂ ਸ਼ੁੱਭਕਾਮਨਾਵਾਂ ਸਵੀਕਾਰ ਕਰਦਾ ਹਾਂ। ਮੈਨੂੰ ਲੱਗਦਾ ਹੈ ਕਿ ਕਿਤੇ ਨਾ ਕਿਤੇ ਉਹ ਅਜੇ ਵੀ ਮਹਿਸੂਸ ਕਰ ਰਹੇ ਹਨ ਕਿ ਕਾਂਗਰਸ ਛੱਡਣਾ ਇੱਕ ਗ਼ਲਤੀ ਸੀ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਹਰੀਸ਼ ਰਾਵਤ ਨੂੰ ਟਵੀਟ ਕੀਤਾ ਗਿਆ ਸੀ। ਉਨ੍ਹਾਂ ਨੇ ਟਵੀਟ ਕਰਕੇ ਹਰੀਸ਼ ਰਾਵਤ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ।
----------- Advertisement -----------
ਹਰੀਸ਼ ਰਾਵਤ ਨੇ ਕੈਪਟਨ ‘ਤੇ ਕੱਸਿਆ ਤਨਜ਼, ਦਿੱਤਾ ਵੱਡਾ ਬਿਆਨ
Published on
----------- Advertisement -----------












