June 6, 2026, 9:56 pm
----------- Advertisement -----------
HomeNewsLatest NewsT20 ਵਿਸ਼ਵ ਕੱਪ 2022: ਨਿਊਜ਼ੀਲੈਂਡ ਨੇ ਪਾਕਿਸਤਾਨ ਖਿਲਾਫ ਟਾਸ ਜਿੱਤਿਆ

T20 ਵਿਸ਼ਵ ਕੱਪ 2022: ਨਿਊਜ਼ੀਲੈਂਡ ਨੇ ਪਾਕਿਸਤਾਨ ਖਿਲਾਫ ਟਾਸ ਜਿੱਤਿਆ

Published on

----------- Advertisement -----------

ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਨਿਊਜ਼ੀਲੈਂਡ ਅਤੇ ਪਾਕਿਸਤਾਨ ਵਿਚਾਲੇ ਸਿਡਨੀ ‘ਚ ਖੇਡਿਆ ਜਾ ਰਿਹਾ ਹੈ। ਸੈਮੀਫਾਈਨਲ ‘ਚ ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਟੀ-20 ਵਿਸ਼ਵ ਕੱਪ ਵਿੱਚ ਸਿਡਨੀ ਵਿੱਚ ਹੁਣ ਤੱਕ ਪੰਜ ਵਾਰ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਜਿੱਤ ਦਰਜ ਕਰ ਚੁੱਕੀ ਹੈ। ਇਸ ਦੇ ਨਾਲ ਹੀ ਦੂਜੀ ਪਾਰੀ ਵਿੱਚ ਬੱਲੇਬਾਜ਼ੀ ਕਰਨ ਵਾਲੀ ਟੀਮ ਸਿਰਫ਼ ਇੱਕ ਮੈਚ ਹੀ ਜਿੱਤ ਸਕੀ ਹੈ। ਅਜਿਹੇ ‘ਚ ਟਾਸ ਨੇ ਨਿਊਜ਼ੀਲੈਂਡ ਦਾ ਸਾਥ ਦਿੱਤਾ ਹੈ। ਦੋਵਾਂ ਟੀਮਾਂ ਨੇ ਪਲੇਇੰਗ 11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ।
ਨਿਊਜ਼ੀਲੈਂਡ: ਫਿਨ ਐਲਨ, ਡੇਵੋਨ ਕੋਨਵੇ (ਡਬਲਯੂ.ਕੇ.), ਕੇਨ ਵਿਲੀਅਮਸਨ (ਸੀ), ਗਲੇਨ ਫਿਲਿਪਸ, ਡੈਰੇਲ ਮਿਸ਼ੇਲ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ, ਟਿਮ ਸਾਊਦੀ, ਈਸ਼ ਸੋਢੀ, ਲਾਕੀ ਫਰਗੂਸਨ, ਟ੍ਰੇਂਟ ਬੋਲਟ, ਮਾਰਟਿਨ ਗੁਪਟਿਲ, ਐਡਮ ਮਿਲਨੇ, ਮਾਈਕਲ ਬ੍ਰੇਸਵੈਲ , ਮਾਰਕ ਚੈਪਮੈਨ
ਪਾਕਿਸਤਾਨ: ਮੁਹੰਮਦ ਰਿਜ਼ਵਾਨ (ਡਬਲਯੂ.ਕੇ.), ਬਾਬਰ ਆਜ਼ਮ (ਸੀ), ਮੁਹੰਮਦ ਨਵਾਜ਼, ਮੁਹੰਮਦ ਹਰਿਸ, ਸ਼ਾਨ ਮਸੂਦ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ, ਮੁਹੰਮਦ ਵਸੀਮ ਜੂਨੀਅਰ, ਨਸੀਮ ਸ਼ਾਹ, ਹਰਿਸ ਰਾਊਫ, ਸ਼ਾਹੀਨ ਅਫਰੀਦੀ, ਖੁਸ਼ਦਿਲ ਸ਼ਾਹ, ਮੁਹੰਮਦ ਹਸਨੈਨ, ਹੈਦਰ ਅਲੀ , ਆਸਿਫ਼ ਅਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...