November 24, 2026, 12:37 pm
----------- Advertisement -----------
HomeNewsBreaking Newsਐਡਵੋਕੇਟ ਧਾਮੀ ਮੁੜ ਬਣੇ SGPC ਦੇ ਪ੍ਰਧਾਨ, ਸੁਖਬੀਰ ਸਿੰਘ ਬਾਦਲ ਵਲੋਂ ਵਧਾਈ

ਐਡਵੋਕੇਟ ਧਾਮੀ ਮੁੜ ਬਣੇ SGPC ਦੇ ਪ੍ਰਧਾਨ, ਸੁਖਬੀਰ ਸਿੰਘ ਬਾਦਲ ਵਲੋਂ ਵਧਾਈ

Published on

----------- Advertisement -----------

ਚੰਡੀਗੜ੍ਹ, 9 ਨਵੰਬਰ- ਸ਼੍ਰੋਮਣੀ ਕਮੇਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ।

ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ “ਮੈਂ ਅਕਾਲ ਪੁਰਖ, ਖਾਲਸਾ ਪੰਥ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਸਿੱਖ ਵਿਰੋਧੀ ਸਾਜ਼ਿਸ਼ਕਾਰਾਂ ਅਤੇ ਉਨ੍ਹਾਂ ਦੇ ਕਠਪੁਤਲੀਆਂ ਨੂੰ ਦ੍ਰਿੜ ਨਿਸਚਾ ਰੱਖ ਕੇ ਜ਼ਬਰਦਸਤ ਜਵਾਬ ਦਿੱਤਾ।”

ਅੱਗੇ ਬਾਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਹਿਬ ਨੂੰ ਵੀ ਵਧਾਈ ਦਿੰਦੇ ਕਿਹਾ ਕੇ “ਮੈਂ ਉਹਨਾਂ ਨੂੰ ਸ਼ਰਧਾ, ਵਚਨਬੱਧਤਾ ਅਤੇ ਨਿਮਰਤਾ ਨਾਲ ਗੁਰੂ ਖਾਲਸਾ ਪੰਥ ਦੀ ਸੇਵਾ ਕਰਦੇ ਰਹਿਣ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।”

ਬਾਦਲ ਨੇ ਕਿਹਾ ਕਿ “ਇਹ ਸਿੱਖ ਕੌਮ ਨੂੰ ਅੰਦਰੋਂ ਉਜਾੜਨ ਵਾਲੀਆਂ ਤਾਕਤਾਂ ਅਤੇ ਹਾਕਮਾਂ ਉੱਪਰ ਪੰਥ ਦੀ ਜਿੱਤ ਹੈ। ਮੈਂ ਗੁੰਮਰਾਹ ਹੋਏ ਸਾਰੇ ਮੈਂਬਰਾਂ ਨੂੰ ਗੁਰੂ ਸਾਹਿਬ ਦੇ ਇਸ਼ਾਰੇ ਨੂੰ ਮੰਨਣ ਅਤੇ ਖਾਲਸਾ ਪੰਥ ਦੀ “ਸ਼ਰਨ” ਵਿੱਚ ਵਾਪਸ ਆਉਣ ਦੀ ਅਪੀਲ ਕਰਦਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...