October 29, 2026, 5:47 pm
----------- Advertisement -----------
HomeNewsHealthਸਰਦੀਆਂ ’ਚ ਅਮਰੂਦ ਖਾਣ ਨਾਲ ਹੁੰਦੇ ਹਨ ਇਹ ਫਾਇਦੇ, ਜਾਣ ਕੇ ਤੁਸੀਂ...

ਸਰਦੀਆਂ ’ਚ ਅਮਰੂਦ ਖਾਣ ਨਾਲ ਹੁੰਦੇ ਹਨ ਇਹ ਫਾਇਦੇ, ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ

Published on

----------- Advertisement -----------
ਆਧੁਨਿਕ ਸਮੇਂ ਵਿੱਚ ਸਿਹਤਮੰਦ ਰਹਿਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੈ। ਖਾਸ ਕਰਕੇ ਸਰਦੀਆਂ ਵਿੱਚ ਘੱਟ ਪਾਣੀ ਪੀਣ ਨਾਲ ਸਿਹਤ ਉੱਤੇ ਮਾੜਾ ਅਸਰ ਪੈਂਦਾ ਹੈ। ਸਿਹਤ ਮਾਹਿਰਾਂ ਅਨੁਸਾਰ ਸਰਦੀਆਂ ਵਿੱਚ ਤਾਪਮਾਨ ਵਿੱਚ ਗਿਰਾਵਟ ਕਾਰਨ ਸਰੀਰ ਖੁਸ਼ਕ ਰਹਿੰਦਾ ਹੈ। ਇਸ ਕਾਰਨ ਲੋਕਾਂ ਨੂੰ ਪਿਆਸ ਘੱਟ ਲੱਗਦੀ ਹੈ। ਹਾਲਾਂਕਿ, ਪਾਣੀ ਨਾ ਪੀਣ ਜਾਂ ਘੱਟ ਪੀਣ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਸ ਦੇ ਲਈ ਸਰਦੀਆਂ ਵਿੱਚ ਵੀ ਕਾਫ਼ੀ ਮਾਤਰਾ ਵਿੱਚ ਪਾਣੀ ਪੀਓ। ਇਸ ਦੇ ਨਾਲ ਹੀ ਸਿਹਤਮੰਦ ਰਹਿਣ ਲਈ ਮੌਸਮੀ ਫਲਾਂ ਦਾ ਸੇਵਨ ਜ਼ਰੂਰ ਕਰੋ। ਸਰਦੀਆਂ ਵਿੱਚ ਬਹੁਤ ਸਾਰੇ ਫਲ ਮਿਲਦੇ ਹਨ, ਜਿਸ ਵਿੱਚ ਪਾਣੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਨ੍ਹਾਂ ਵਿੱਚੋਂ ਇੱਕ ਫਲ ਅਮਰੂਦ ਹੈ। ਅਮਰੂਦ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਅਮਰੂਦ ਵੀ ਸਰਦੀਆਂ ਦਾ ਸੁਪਰਫੂਡ ਹੈ ਜੋ ਕਿ ਇੱਕ ਸੁਆਦੀ ਫਲ ਹੈ। ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ-
 1.. ਅਮਰੂਦ ਵਿਟਾਮਿਨ-ਸੀ ਸਮੇਤ ਖਣਿਜਾਂ ਨਾਲ ਭਰਪੂਰ ਹੁੰਦਾ ਹੈ, ਜੋ ਸਾਡੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦਾ ਹੈ। ਵਿਟਾਮਿਨ-ਸੀ ਦੀ ਮਦਦ ਨਾਲ ਆਮ ਬੈਕਟੀਰੀਆ ਅਤੇ ਫੰਗਲ ਰੋਗਾਂ ਨਾਲ ਲੜਿਆ ਜਾ ਸਕਦਾ ਹੈ।
2.. ਅਮਰੂਦ ਦੇ ਬੀਜਾਂ ’ਚ ਫਾਈਬਰ ਪਾਇਆ ਜਾਂਦਾ ਹੈ। ਇਸ ਲਈ ਮਾਹਿਰ ਕਬਜ਼ ਨੂੰ ਘੱਟ ਕਰਨ ਲਈ ਰੋਜ਼ਾਨਾ ਸਵੇਰੇ ਇੱਕ ਅਮਰੂਦ ਖਾਣ ਦੀ ਸਲਾਹ ਦਿੰਦੇ ਹਨ। 
3.. ਅਮਰੂਦ ਪ੍ਰੋਟੀਨ, ਫਾਈਬਰ ਅਤੇ ਵਿਟਾਮਿਨਾਂ ਨਾਲ ਵੀ ਭਰਪੂਰ ਹੁੰਦੇ ਹਨ। ਇਹ ਭਾਰ ਨੂੰ ਨਿਯੰਤਰਿਤ ਕਰਨ ਵਿੱਚ ਪ੍ਰਭਾਵਸ਼ਾਲੀ ਹੈ, ਥਾਇਰਾਇਡ ਮੈਟਾਬੋਲਿਜ਼ਮ ਦੇ ਪ੍ਰਬੰਧਨ ਵਿੱਚ ਸਹਾਇਤਾ ਕਰਦਾ ਹੈ। 
4..  ਅਮਰੂਦ ਵਿੱਚ ਭਰਪੂਰ ਮਾਤਰਾ ਵਿੱਚ ਪਾਇਆ ਜਾਣ ਵਾਲਾ ਮੈਗਨੀਸ਼ੀਅਮ ਮਾਸਪੇਸ਼ੀਆ ਦੇ ਤਣਾਅ ਨੂੰ ਦੂਰ ਕਰਦਾ ਹੈ। ਕਾਫ਼ੀ ਮਾਤਰਾ ਵਿੱਚ ਅਮਰੂਦ ਖਾਣ ਨਾਲ ਤੁਹਾਨੂੰ ਆਰਾਮ ਮਿਲਦਾ ਹੈ ਅਤੇ ਤੁਹਾਡੇ ਸਰੀਰ ਵਿੱਚ ਤਣਾਅ ਘੱਟ ਹੁੰਦਾ ਹੈ। 
 
----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...