June 5, 2026, 2:39 pm
----------- Advertisement -----------
HomeNewsBreaking Newsਸਰਕਾਰੀ ਸਕੂਲਾਂ ਦੇ ਵਿਕਾਸ ਲਈ ਮਾਨ ਸਰਕਾਰ ਵੱਲੋਂ 23 ਕਰੋੜ ਰੁਪਏ ਦੀ...

ਸਰਕਾਰੀ ਸਕੂਲਾਂ ਦੇ ਵਿਕਾਸ ਲਈ ਮਾਨ ਸਰਕਾਰ ਵੱਲੋਂ 23 ਕਰੋੜ ਰੁਪਏ ਦੀ ਗ੍ਰਾਂਟ ਜਾਰੀ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵੱਡਾ ਕਦਮ ਚੁੱਕਿਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਸਰਕਾਰ ਨੇ 23 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਜਾਣਕਾਰੀ ਮੁਤਾਬਿਕ ਇਸ ਰਾਸ਼ੀ ਨਾਲ ਕਲਾਸਰੂਮ, ਟਾਇਲਟ, ਲਾਇਬ੍ਰੇਰੀ, ਆਰਟ ਐਂਡ ਕਰਾਫਟ ਰੂਮ ਬਣਾਏ ਜਾਣਗੇ। ਇਸ ਦੇ ਨਾਲ ਹੀ ਜ਼ਰੂਰੀ ਮੁਰੰਮਤ ਦਾ ਕੰਮ ਵੀ ਪੂਰਾ ਕੀਤਾ ਜਾਵੇਗਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਚਾਲੂ ਸਾਲ ਦੌਰਾਨ ਵਾਧੂ ਕਮਰਿਆਂ ਦੀ ਉਸਾਰੀ, ਲੜਕੇ ਅਤੇ ਲੜਕੀਆਂ ਦੇ ਪਖਾਨਿਆਂ ਅਤੇ ਸਕੂਲ ਦੀ ਮੇਜਰ ਰਿਪੇਅਰ ਲਈ 12 ਕਰੋੜ 65 ਲੱਖ 25 ਹਜਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਵਿਚੋ ਜ਼ਿਲ੍ਹਾ ਅੰਮ੍ਰਿਤਸਰ ਨੂੰ 81,81,400 ਰੁਪਏ, ਬਰਨਾਲਾ ਨੂੰ 44,09,500 ਰੁਪਏ, ਬਠਿੰਡਾ ਨੂੰ 30,18,000 ਰੁਪਏ, ਫਰੀਦਕੋਟ ਨੂੰ 24,68,000 ਫਤਿਹਗੜ੍ਹ ਸਾਹਿਬ ਨੂੰ 8,44,000 ਰੁਪਏ, ਫ਼ਾਜ਼ਿਲਕਾ ਨੂੰ 1,35,21,700 ਰੁਪਏ, ਫ਼ਿਰੋਜ਼ਪੁਰ ਨੂੰ 1,21,14,300 ਰੁਪਏ, ਗੁਰਦਾਸਪੁਰ ਨੂੰ 67,20,000 ਰੁਪਏ, ਹੁਸ਼ਿਆਰਪੁਰ ਨੂੰ 43,00,300 ਰੁਪਏ, ਜਲੰਧਰ ਨੂੰ 58,03,000 ਰੁਪਏ, ਕਪੂਰਥਲਾ ਨੂੰ 86,76,000 ਰੁਪਏ, ਲੁਧਿਆਣਾ ਨੂੰ 64,60,000 ਰੁਪਏ, ਮਾਲੇਰਕੋਟਲਾ ਨੂੰ 24,92,700 ਰੁਪਏ, ਮਾਨਸਾ ਨੂੰ 18,80,000 ਰੁਪਏ, ਮੋਗਾ ਨੂੰ 31,67,100 ਰੁਪਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ 65,23,000 ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 27,50,000 ਰੁਪਏ, ਸ਼ਹੀਦ ਭਗਤ ਸਿੰਘ ਨਗਰ ਨੂੰ 4,20,000 ਰੁਪਏ, ਪਠਾਨਕੋਟ ਨੂੰ 25,34,400 ਰੁਪਏ, ਪਟਿਆਲਾ ਨੂੰ 74,62,000 ਰੁਪਏ, ਰੂਪਨਗਰ ਨੂੰ 17,40,000 ਰੁਪਏ, ਸੰਗਰੂਰ ਨੂੰ 79,24,200 ਰੁਪਏ ਅਤੇ ਤਰਨਤਾਰਨ ਨੂੰ 1,31,15,400 ਰੁਪਏ ਨਵੀਂ ਗ੍ਰਾਂਟ ਤਹਿਤ ਜਾਰੀ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...