November 7, 2026, 2:52 am
----------- Advertisement -----------
HomeNewsHealthਰੋਜ਼ ਸਵੇਰੇ ਲੌਕੀ ਦਾ ਜੂਸ ਪੀਣ ਨਾਲ ਹੁੰਦੇ ਹਨ ਬਹੁਤ ਸਾਰੇ ਫਾਇਦੇ,...

ਰੋਜ਼ ਸਵੇਰੇ ਲੌਕੀ ਦਾ ਜੂਸ ਪੀਣ ਨਾਲ ਹੁੰਦੇ ਹਨ ਬਹੁਤ ਸਾਰੇ ਫਾਇਦੇ, ਜਾਣ ਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ

Published on

----------- Advertisement -----------

ਅਸੀ ਸਾਰੇ ਆਪਣੇ ਦਿਨ ਦੀ ਸ਼ੁਰੂਆਤ ਨਾਸ਼ਤੇ ਨਾਲ ਕਰਦੇ ਹਾਂ। ਨਾਸ਼ਤੇ ਵਿੱਚ ਸਿਹਤਮੰਦ ਚੀਜ਼ਾਂ ਖਾਣ ਨਾਲ ਸਰੀਰ ਨੂੰ ਪੂਰਾ ਦਿਨ ਊਰਜਾ ਮਿਲਦੀ ਹੈ। ਜੇਕਰ ਤੁਸੀਂ ਭਾਰ ਨੂੰ ਕੰਟਰੋਲ ਕਰਨ ਲਈ ਖਾਣ-ਪੀਣ ਬਾਰੇ ਸੋਚ ਰਹੇ ਹੋ ਤਾਂ ਸਵੇਰ ਦੇ ਨਾਸ਼ਤੇ ‘ਚ ਲੌਕੀ ਦਾ ਜੂਸ ਜ਼ਰੂਰ ਲਓ। ਜੇ ਤੁਸੀਂ ਲੋਕੀ ਦਾ ਜੂਸ ਪੀਂਦੇ ਹੋ ਤਾਂ ਇਹ ਤੁਹਾਡੀ ਸਿਹਤ ਨੂੰ ਕਈ ਤਰੀਕਿਆਂ ਨਾਲ ਲਾਭ ਪਹੁੰਚਾਉਂਦਾ ਹੈ। ਲੌਕੀ ਦਾ ਸਵਾਦ ਭਾਵੇਂ ਤੁਹਾਨੂੰ ਬੁਰਾ ਲੱਗੇ ਪਰ ਇਹ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇ ਤੁਸੀਂ ਸਿਹਤਮੰਦ ਰਹਿਣਾ ਚਾਹੁੰਦੇ ਹੋ ਤਾਂ ਚਾਹ ਅਤੇ ਕੌਫੀ ਦੀ ਬਜਾਏ ਲੌਕੀ ਦਾ ਜੂਸ ਪੀਣਾ ਸ਼ੁਰੂ ਕਰ ਦਿਓ।

ਲੌਕੀ ਦੇ ਫਾਇਦੇ-

1.. ਜੇਕਰ ਤੁਸੀਂ ਕਸਰਤ ਕਰਦੇ ਹੋ ਤਾਂ ਲੌਕੀ ਦਾ ਜੂਸ ਜ਼ਰੂਰ ਪੀਓ। ਇਸ ਨਾਲ ਤੁਹਾਨੂੰ ਬਹੁਤ ਫਾਇਦਾ ਹੋਵੇਗਾ। ਲੌਕੀ ਦੇ ਜੂਸ ਵਿੱਚ ਕੁਦਰਤੀ ਸ਼ੂਗਰ ਹੁੰਦੀ ਹੈ, ਜੋ ਗਲਾਈਕੋਜਨ ਦੇ ਪੱਧਰ ਨੂੰ ਬਣਾਈ ਰੱਖਣ ਵਿੱਚ ਮਦਦਗਾਰ ਹੁੰਦੀ ਹੈ। ਇਸ ਦੇ ਨਾਲ ਹੀ ਇਹ ਕਾਰਬੋਹਾਈਡ੍ਰੇਟਸ ਦੀ ਕਮੀ ਨੂੰ ਪੂਰਾ ਕਰਦੇ ਹਨ।

2.. ਜੇਕਰ ਖਾਲੀ ਪੇਟ ਲੌਕੀ ਦੇ ਜੂਸ ਦਾ ਸੇਵਨ ਕੀਤਾ ਜਾਵੇ ਤਾਂ ਇਸ ਨਾਲ ਸਰੀਰ ਨੂੰ ਤਾਜ਼ਗੀ ਦਾ ਅਹਿਸਾਸ ਹੁੰਦਾ ਹੈ। ਅਸਲ ’ਚ ਲੌਕੀ ’ਚ 98 ਫੀਸਦੀ ਪਾਣੀ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਸਰੀਰ ’ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਦੇ ਹਨ। ਅਜਿਹੀ ਸਥਿਤੀ ਵਿੱਚ ਲੌਕੀ ਦਾ ਜੂਸ ਪੀਣ ਨਾਲ ਸਰੀਰ ਦੀ ਅੰਦਰੂਨੀ ਗੰਦਗੀ ਨੂੰ ਸਾਫ਼ ਕਰਨ ਵਿੱਚ ਮਦਦ ਮਿਲਦੀ ਹੈ।

3.. ਜਿਨ੍ਹਾਂ ਲੋਕਾਂ ਨੂੰ ਕਬਜ਼ ਦੀ ਸਮੱਸਿਆ ਹੈ, ਉਨ੍ਹਾਂ ਲਈ ਵੀ ਲੌਕੀ ਦੀ ਜੂਸ ਬਹੁਤ ਫਾਇਦੇਮੰਦ ਹੁੰਦਾ ਹੈ। ਦਰਅਸਲ, ਲੌਕੀ ਦੇ ਜੂਸ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਹੁੰਦਾ ਹੈ, ਜੋ ਪਾਚਨ ਪ੍ਰਣਾਲੀ ਨੂੰ ਸੁਧਾਰਦਾ ਹੈ। ਇਸ ਨਾਲ ਕਬਜ਼ ਤੋਂ ਜਲਦੀ ਰਾਹਤ ਮਿਲਦੀ ਹੈ।

4.. ਜੇ ਤੁਹਾਨੂੰ ਯੂਰਿਨ ਇਨਫੈਕਸ਼ਨ ਦੀ ਸਮੱਸਿਆ ਹੈ ਅਤੇ ਤੁਹਾਨੂੰ ਜਲਨ ਜਾਂ ਦਰਦ ਮਹਿਸੂਸ ਹੋ ਰਿਹਾ ਹੈ ਤਾਂ ਇਸ ਲਈ ਤੁਸੀਂ ਲੌਕੀ ਦਾ ਜੂਸ ਪੀ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...