June 16, 2026, 9:20 pm
----------- Advertisement -----------
HomeNewsLatest Newsਫਿਰੋਜ਼ਪੁਰ: ਬੀਐਸਐਫ ਨੇ ਹੈਰੋਇਨ ਦੇ ਚਾਰ ਪੈਕਟ ਕੀਤੇ ਬਰਾਮਦ

ਫਿਰੋਜ਼ਪੁਰ: ਬੀਐਸਐਫ ਨੇ ਹੈਰੋਇਨ ਦੇ ਚਾਰ ਪੈਕਟ ਕੀਤੇ ਬਰਾਮਦ

Published on

----------- Advertisement -----------

ਭਾਰਤੀ ਸਰਹੱਦ ‘ਚ ਪਾਕਿਸਤਾਨ ਵਾਲੇ ਪਾਸਿਓਂ ਨਸ਼ੀਲੇ ਪਦਾਰਥ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਬੀਐਸਐਫ ਸੈਕਟਰ ਦੇ ਪਿੰਡ ਨਿਜ਼ਾਮਵਾਲਾ ਨੇੜੇ ਬੀਐਸਐਫ ਨੇ ਚਾਰ ਪੈਕਟਾਂ ਵਿੱਚ ਪਾਕਿਸਤਾਨ ਤੋਂ ਆਈ 312 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਪੈਕੇਟ ਬੀਐਸਐਫ ਦੇ ਜਵਾਨਾਂ ਨੇ ਸਰਚ ਆਪਰੇਸ਼ਨ ਦੌਰਾਨ ਖੇਤਾਂ ਵਿੱਚੋਂ ਬਰਾਮਦ ਕੀਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...