October 4, 2026, 1:00 am
----------- Advertisement -----------
HomeNewsAutomobilesOLA 'ਚ ਸਫ਼ਰ ਕਰਨ ਵਾਲਿਆ ਨੂੰ ਹੁਣ ਨਹੀਂ ਮਿਲਣਗੀਆਂ ਇਹ ਖਾਸ ਸੁਵਿਧਾਵਾਂ,...

OLA ‘ਚ ਸਫ਼ਰ ਕਰਨ ਵਾਲਿਆ ਨੂੰ ਹੁਣ ਨਹੀਂ ਮਿਲਣਗੀਆਂ ਇਹ ਖਾਸ ਸੁਵਿਧਾਵਾਂ, ਕੰਪਨੀ ਨੇ ਲਿਆ ਵੱਡਾ ਫੈਸਲਾ

Published on

----------- Advertisement -----------

ਭਾਰਤ ‘ਚ ਕੈਬ ਰਾਹੀਂ ਕੰਪਨੀ ਸ਼ੁਰੂ ਕਰਨ ਵਾਲੀ ਓਲਾ ਕੈਬਸ ਨੇ ਇਕ ਵੱਡਾ ਫੈਸਲਾ ਲਿਆ ਹੈ, ਜਿਸ ਨਾਲ ਕੈਬ ‘ਚ ਸਫਰ ਕਰਨ ਵਾਲੇ ਯਾਤਰੀ ਨਿਰਾਸ਼ ਹੋ ਸਕਦੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਵੱਲੋਂ ਜਲਦ ਹੀ ਕੁਝ ਪ੍ਰੀਮੀਅਮ ਸੇਵਾਵਾਂ ਨੂੰ ਬੰਦ ਕੀਤਾ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਵੱਲੋਂ ਕੈਬ ‘ਚ ਸਫਰ ਕਰਨ ਵਾਲਿਆ ਲਈ ਦਿੱਤੀਆਂ ਗਈਆਂ ਕਈ ਸੁਵਿਧਾਵਾਂ ਨੂੰ ਬੰਦ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿੱਚ ਮੁਫਤ ਵਾਈ-ਫਾਈ, ਇਨ-ਕੈਬ ਮਨੋਰੰਜਨ, ਰੇਡੀਓ ਸ਼ੋਅ ਵਰਗੀਆਂ ਸਹੂਲਤਾਂ ਸ਼ਾਮਲ ਹਨ। ਦਰਅਸਲ, ਕੰਪਨੀ ਓਲਾ ਪਲੇ ਨੂੰ ਹਟਾ ਰਹੀ ਹੈ, ਜੋ ਇਹ ਵਿਸ਼ੇਸ਼ਤਾਵਾਂ ਪ੍ਰਦਾਨ ਕਰਦਾ ਹੈ।
ਕੰਪਨੀ 15 ਨਵੰਬਰ ਤੋਂ ਆਪਣੀਆਂ ਸਾਰੀਆਂ ਕੈਬਸ ‘ਚ ਇਹ ਸਹੂਲਤ ਬੰਦ ਕਰ ਸਕਦੀ ਹੈ। ਫਿਲਹਾਲ ਪ੍ਰਾਈਮ ਯੂਜ਼ਰਸ ਨੂੰ 15 ਨਵੰਬਰ ਤੱਕ ਹੀ ਕੰਪਨੀ ਦੀ ਕੈਬ ‘ਚ ਸਫਰ ਕਰਨ ‘ਤੇ ਇਸ ਸੁਵਿਧਾ ਦਾ ਫਾਇਦਾ ਦਿੱਤਾ ਜਾਵੇਗਾ। ਇਹ ਸਹੂਲਤ ਕੰਪਨੀ ਵੱਲੋਂ ਦੇਸ਼ ਦੇ ਸਿਰਫ਼ ਚੋਣਵੇਂ ਸ਼ਹਿਰਾਂ ਵਿੱਚ ਉਪਲਬਧ ਕਰਵਾਈ ਗਈ ਸੀ, ਜਿਸ ਵਿੱਚ ਦਿੱਲੀ, ਮੁੰਬਈ ਅਤੇ ਬੈਂਗਲੁਰੂ ਵਰਗੇ ਸ਼ਹਿਰ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...

ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ ਵਧਾਈ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਨਵੇਂ ਪ੍ਰਧਾਨ ਨੂੰ...