September 8, 2026, 10:04 am
----------- Advertisement -----------
HomeNewsLatest Newsਹਿਮਾਚਲ ਚੋਣਾਂ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੋਟ ਪਾਉਣ ਉਪਰੰਤ ਲੋਕਾਂ...

ਹਿਮਾਚਲ ਚੋਣਾਂ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੋਟ ਪਾਉਣ ਉਪਰੰਤ ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

Published on

----------- Advertisement -----------

ਅੱਜ ਹਿਮਾਚਲ ਦੀਆਂ 68 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸੂਬੇ ਦੇ ਲੋਕ ਵੋਟਿੰਗ ਪ੍ਰਕਿਰਿਆ ਵਿੱਚ ਵੱਧ ਚੜ ਕੇ ਹਿੱਸਾ ਲੈ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀ ਆਪਣੀ ਵੋਟ ਪਾਈ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਸਰਾਜ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 44 ‘ਤੇ ਆਪਣੀ ਵੋਟ ਪਾਈ। ਇਸ ਦੌਰਾਨ ਜੈਰਾਮ ਠਾਕੁਰ ਨੇ ਕਿਹਾ ਕਿ ਮੈਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਵੋਟ ਪਾਉਣ ਲਈ ਜ਼ਰੂਰ ਜਾਓ ਅਤੇ ਪਹਿਲ ਦੇ ਆਧਾਰ ‘ਤੇ ਜਾਓ, ਵੱਧ ਤੋਂ ਵੱਧ ਵੋਟਾਂ ਪਾਓ।
ਪੂਰੇ ਹਿਮਾਚਲ ਤੋਂ 412 ਉਮੀਦਵਾਰ ਮੈਦਾਨ ਵਿੱਚ ਹਨ। ਸੂਬੇ ਦੇ ਕਰੀਬ 56 ਲੱਖ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਨ੍ਹਾਂ ਵਿੱਚੋਂ 28 ਲੱਖ 54 ਹਜ਼ਾਰ 945 ਪੁਰਸ਼, 27 ਲੱਖ 37 ਹਜ਼ਾਰ 845 ਔਰਤਾਂ ਅਤੇ 38 ਤੀਜੇ ਲਿੰਗ ਦੇ ਵੋਟਰ ਹਨ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। 2017 ਵਿੱਚ ਰਾਜ ਵਿੱਚ ਵੋਟਿੰਗ 75.57% ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...