August 16, 2026, 3:11 am
----------- Advertisement -----------
HomeNewsLatest Newsਮਮਤਾ ਦੇ ਮੰਤਰੀ ਨੇ ਰਾਸ਼ਟਰਪਤੀ ਮੁਰਮੂ 'ਤੇ ਕੀਤੀ ਵਿਵਾਦਿਤ ਟਿੱਪਣੀ

ਮਮਤਾ ਦੇ ਮੰਤਰੀ ਨੇ ਰਾਸ਼ਟਰਪਤੀ ਮੁਰਮੂ ‘ਤੇ ਕੀਤੀ ਵਿਵਾਦਿਤ ਟਿੱਪਣੀ

Published on

----------- Advertisement -----------

ਪੱਛਮੀ ਬੰਗਾਲ ਦੇ ਮੰਤਰੀ ਅਤੇ ਟੀਐਮਸੀ ਨੇਤਾ ਅਖਿਲ ਗਿਰੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ‘ਤੇ ਭੱਦੀ ਟਿੱਪਣੀ ਕਰਕੇ ਵਿਵਾਦਾਂ ‘ਚ ਘਿਰ ਗਏ ਹਨ। ਨੰਦੀਗ੍ਰਾਮ ‘ਚ ਇਕ ਸਭਾ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ‘ਤੇ ਵਿਵਾਦਿਤ ਟਿੱਪਣੀ ਕੀਤੀ। ਉਨ੍ਹਾਂ ਨੇ ਨੰਦੀਗ੍ਰਾਮ ਵਿਚ ਕਿਹਾ- ‘ਅਸੀਂ ਕਿਸੇ ਦੀ ਸ਼ਕਲ ਤੋਂ ਨਿਰਣਾ ਨਹੀਂ ਕਰਦੇ। ਅਸੀਂ ਭਾਰਤ ਦੇ ਰਾਸ਼ਟਰਪਤੀ ਦਾ ਸਤਿਕਾਰ ਕਰਦੇ ਹਾਂ, ਪਰ ਸਾਡੀ ਰਾਸ਼ਟਰਪਤੀ ਕਿਹੋ ਜਿਹੀ ਦਿਖਦੀ ਹੈ?’ ਪੱਛਮੀ ਬੰਗਾਲ ਦੇ ਮੰਤਰੀ ਅਖਿਲ ਗਿਰੀ ਦਾ ਇਹ ਭਾਸ਼ਣ ਕੈਮਰੇ ‘ਚ ਕੈਦ ਹੋ ਗਿਆ, ਜੋ ਹੁਣ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਟੀਐਮਸੀ ਨੇਤਾ ਦੇ ਇਸ ਬਿਆਨ ‘ਤੇ ਹੁਣ ਹੰਗਾਮਾ ਸ਼ੁਰੂ ਹੋ ਗਿਆ ਹੈ।
ਭਾਜਪਾ ਨੇਤਾ ਅਮਿਤ ਮਾਲਵੀਆ ਨੇ ਅਖਿਲ ਗਿਰੀ ਦੇ ਬਿਆਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਕਿਹਾ- ਮਮਤਾ ਬੈਨਰਜੀ ਹਮੇਸ਼ਾ ਤੋਂ ਆਦਿਵਾਸੀ ਵਿਰੋਧੀ ਰਹੀ ਹੈ। ਉਨ੍ਹਾਂ ਨੇ ਚੋਣ ਵਿਚ ਵੀ ਦ੍ਰੋਪਦੀ ਮੁਰਮੂ ਦਾ ਸਮਰਥਨ ਨਹੀਂ ਕੀਤਾ ਅਤੇ ਹੁਣ ਇਹ ਸਭ, ਬਹੁਤ ਹੀ ਸ਼ਰਮਨਾਕ ਹੈ। ਹਾਲਾਂਕਿ, ਇਸ ‘ਤੇ ਮਮਤਾ ਬੈਨਰਜੀ ਵਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...