June 26, 2026, 11:10 pm
----------- Advertisement -----------
HomeNewsLatest NewsUK 'ਚ ਕੋਵਿਡ ਦਾ ਕਹਿਰ, ਸਾਹਮਣੇ ਆਏ 1 ਲੱਖ 22 ਹਜ਼ਾਰ ਤੋਂ...

UK ‘ਚ ਕੋਵਿਡ ਦਾ ਕਹਿਰ, ਸਾਹਮਣੇ ਆਏ 1 ਲੱਖ 22 ਹਜ਼ਾਰ ਤੋਂ ਵੱਧ ਮਾਮਲੇ

Published on

----------- Advertisement -----------

ਯੂਕੇ ਦੀ ਨੈਸ਼ਨਲ ਹੈਲਥ ਪ੍ਰੋਵਾਈਡਰ ਆਰਗੇਨਾਈਜ਼ੇਸ਼ਨ (ਐਨਐਚਐਸ) ਨੇ ਦੇਸ਼ ਵਿੱਚ ਰਿਪੋਰਟ ਕੀਤੇ ਕੇਸਾਂ ਦੀ ਗਿਣਤੀ ਸਾਂਝੀ ਕੀਤੀ ਹੈ। ਜਿਸ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਯੂਕੇ ਵਿੱਚ ਦਰਜ ਕੋਵਿਡ ਕੇਸਾਂ ਦੀ ਗਿਣਤੀ ਕੱਲ੍ਹ ਦੇ ਮੁਕਾਬਲੇ 122,186 ਹੋ ਗਏ। ਇਸ ਦੇ ਨਾਲ ਹੀ ਕੋਵਿਡ ਕਾਰਨ ਕੁੱਲ 137 ਲੋਕਾਂ ਦੀ ਮੌਤ ਹੋ ਚੁੱਕੀ ਹੈ।


Covid-19 Cases In Europe: ਯੂਕੇ ਦੀ ਨੈਸ਼ਨਲ ਹੈਲਥ ਪ੍ਰੋਵਾਈਡਰ ਆਰਗੇਨਾਈਜ਼ੇਸ਼ਨ (ਐਨਐਚਐਸ) ਨੇ ਦੇਸ਼ ਵਿੱਚ ਰਿਪੋਰਟ ਕੀਤੇ ਕੇਸਾਂ ਦੀ ਗਿਣਤੀ ਸਾਂਝੀ ਕੀਤੀ ਹੈ। ਜਿਸ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਯੂਕੇ ਵਿੱਚ ਦਰਜ ਕੋਵਿਡ ਕੇਸਾਂ ਦੀ ਗਿਣਤੀ ਕੱਲ੍ਹ ਦੇ ਮੁਕਾਬਲੇ 122,186 ਹੋ ਗਏ। ਇਸ ਦੇ ਨਾਲ ਹੀ ਕੋਵਿਡ ਕਾਰਨ ਕੁੱਲ 137 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਅਹਿਮ ਗੱਲ ਇਹ ਹੈ ਕਿ ਇਸ ਸਮੇਂ ਯੂਕੇ ਸਮੇਤ ਯੂਰਪ ਦੇ ਜ਼ਿਆਦਾਤਰ ਦੇਸ਼ ਕੋਵਿਡ ਦੀ ਗੰਭੀਰ ਲਹਿਰ ਦਾ ਸਾਹਮਣਾ ਕਰ ਰਹੇ ਹਨ। ਯੂਕੇ ਵੀ ਇਸ ਤੋਂ ਬੱਚ ਨਹੀਂ ਸਕਿਆ। ਆਲਮ ਇਹ ਹੈ ਕਿ ਇੱਥੇ ਕੋਵਿਡ ਕੇਸਾਂ ਦੇ ਸਾਰੇ ਰਿਕਾਰਡ ਟੁੱਟ ਗਏ ਹਨ ਅਤੇ ਹੁਣ ਤੱਕ ਇੱਥੇ ਸਭ ਤੋਂ ਵੱਧ ਕੋਵਿਡ ਦੇ ਕੇਸ ਦਰਜ ਹੋਏ ਹਨ। ਕ੍ਰਿਸਮਿਸ ਅਤੇ ਨਵੇਂ ਸਾਲ ਦੀਆਂ ਤਿਆਰੀਆਂ ਵਿਚਕਾਰ ਸਿਹਤ ਵਿਭਾਗ ਨੇ ਐਮਰਜੈਂਸੀ ਕੇਸਾਂ ਦੀ ਗਿਣਤੀ ਵਿਚ ਵਾਧਾ ਦਰਜ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...