ਪੰਜਾਬ ਵਿਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 33 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਪੁਲਿਸ ਕਮਿਸ਼ਨਰ ਦਾ ਵੀ ਤਬਾਦਲਾ ਕੀਤਾ ਗਿਆ ਹੈ , ਹੁਣ ਮਨਦੀਪ ਸਿੱਧੂ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ ਅਤੇ ਜਸਕਰਨ ਸਿੰਘ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹੋਣਗੇ।
ਦੇਖੋ ਸੂਚੀ-
----------- Advertisement -----------
ਪੰਜਾਬ ਦੇ 33 ਪੁਲਿਸ ਅਧਿਕਾਰੀਆਂ ਦੇ ਤਬਾਦਲੇ
Published on
----------- Advertisement -----------
----------- Advertisement -----------












