June 11, 2026, 7:52 am
----------- Advertisement -----------
HomeNewsLatest Newsਅੰਮ੍ਰਿਤਸਰ 'ਚ 28 ਕਰੋੜ ਦੀ ਹੈਰੋਇਨ ਸਮੇਤ ਪਿਓ-ਪੁੱਤ ਗ੍ਰਿਫਤਾਰ, 4.50 ਲੱਖ ਦੀ...

ਅੰਮ੍ਰਿਤਸਰ ‘ਚ 28 ਕਰੋੜ ਦੀ ਹੈਰੋਇਨ ਸਮੇਤ ਪਿਓ-ਪੁੱਤ ਗ੍ਰਿਫਤਾਰ, 4.50 ਲੱਖ ਦੀ ਡਰੱਗ ਮਨੀ ਵੀ ਬਰਾਮਦ

Published on

----------- Advertisement -----------

ਪੰਜਾਬ ਦੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਿਓ-ਪੁੱਤ ਨੂੰ 28 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਕੋਲੋਂ ਕਰੀਬ 4.50 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਸ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਹ ਖੇਪ ਅੰਮ੍ਰਿਤਸਰ ਕਮਿਸ਼ਨਰੇਟ ਅਧੀਨ ਪੈਂਦੇ ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਜ਼ਬਤ ਕੀਤੀ ਹੈ। ਦੋਵੇਂ ਦੋਸ਼ੀ ਪਿਓ-ਪੁੱਤ ਹੈਰੋਇਨ ਦੀ ਖੇਪ ਕਾਰ ‘ਚ ਬੈਠੇ ਕਿਸੇ ਹੋਰ ਤਸਕਰ ਨੂੰ ਦੇਣ ਜਾ ਰਹੇ ਸਨ ਪਰ ਪੁਲਸ ਨੂੰ ਸੂਚਨਾ ਮਿਲ ਗਈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਇਲਾਕੇ ‘ਚ ਨਾਕਾ ਲਗਾਇਆ। ਜਿਵੇਂ ਹੀ ਚਿੱਟੇ ਰੰਗ ਦੀ ਵਰਨਾ ਨਾਕੇ ’ਤੇ ਪੁੱਜੀ ਤਾਂ ਉਸ ਨੂੰ ਰੋਕ ਲਿਆ ਗਿਆ।
ਪੁਲੀਸ ਨੇ ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿੱਚ ਰੱਖੀ 4 ਕਿਲੋ ਹੈਰੋਇਨ ਬਰਾਮਦ ਹੋਈ। ਹੈਰੋਇਨ ਦੀ ਖੇਪ 4 ਪੈਕੇਟਾਂ ਵਿੱਚ ਸੀ। ਮੁਲਜ਼ਮ ਇਸ ਨੂੰ ਅੱਗੇ ਕਿਸੇ ਅਣਪਛਾਤੇ ਵਿਅਕਤੀ ਕੋਲ ਪਹੁੰਚਾਉਣ ਜਾ ਰਹੇ ਸਨ। ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 4.50 ਲੱਖ ਰੁਪਏ ਬਰਾਮਦ ਹੋਏ। ਮੁਲਜ਼ਮਾਂ ਨੇ ਦੱਸਿਆ ਕਿ ਉਹ ਨਸ਼ਾ ਵੇਚ ਕੇ ਇਹ ਪੈਸੇ ਇਕੱਠੇ ਕਰਦੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...