April 23, 2026, 5:19 am
----------- Advertisement -----------
HomeNewsLatest Newsਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੇ ਗੋਲਫ ਟੂਰਨਾਮੈਂਟ 'ਚ ਜਿੱਤੀ...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਨੇ ਗੋਲਫ ਟੂਰਨਾਮੈਂਟ ‘ਚ ਜਿੱਤੀ ਟਰਾਫੀ

Published on

----------- Advertisement -----------

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ, ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਨੇ ਜਮਸ਼ੇਦਪੁਰ ਵਿੱਚ ਹੋਏ AWS ਵਿੰਟਰ ਗੋਲਫ ਟੂਰਨਾਮੈਂਟ ਵਿੱਚ ਟਰਾਫੀ ਜਿੱਤੀ। ਉਨ੍ਹਾਂ ਨੇ 75 (3 ਓਵਰਾਂ ‘ਤੇ) ਦਾ ਸ਼ਾਨਦਾਰ ਰਾਊਂਡ ਖੇਡਿਆ। ਇਹ ਟੂਰਨਾਮੈਂਟ ਜਮਸ਼ੇਦਪੁਰ ਦੇ ਗੋਲਮੂਰੀ ਗੋਲਫ ਕਲੱਬ ਵਿੱਚ ਖੇਡਿਆ ਗਿਆ।ਦੱਸ ਦੇਈਏ ਕਿ AWS ਗੋਲਫ ਟੂਰਨਾਮੈਂਟ ਇੱਕ ਸਾਲਾਨਾ ਟੂਰਨਾਮੈਂਟ ਹੈ ਅਤੇ ਕੋਰੋਨਾ ਮਹਾਂਮਾਰੀ ਦੇ ਕਾਰਨ 2 ਸਾਲ ਬਾਅਦ ਆਯੋਜਿਤ ਕੀਤਾ ਗਿਆ ਹੈ। ਇਸ ਵਿੱਚ ਦੇਸ਼ ਭਰ ਦੇ ਗੋਲਫਰ ਹਿੱਸਾ ਲੈਂਦੇ ਹਨ।
ਦੱਸ ਦਈਏ ਕਿ ਮਾਰਚ, 1964 ਵਿੱਚ ਜਨਮੇ ਜਸਟਿਸ ਗਰੇਵਾਲ ਲੁਧਿਆਣਾ ਦੇ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੇ ਪਿਤਾ ਪੰਜਾਬ ਸਰਕਾਰ ਵਿੱਚ ਲੋਕ ਨਿਰਮਾਣ ਵਿਭਾਗ ਵਿੱਚ ਚੀਫ਼ ਇੰਜੀਨੀਅਰ ਦੇ ਅਹੁਦੇ ਤੋਂ ਸੇਵਾਮੁਕਤ ਹਨ। ਜਸਟਿਸ ਗਰੇਵਾਲ ਨੇ ਸੇਨਜ਼ ਜੌਨ ਸਕੂਲ, ਚੰਡੀਗੜ੍ਹ ਅਤੇ ਯਾਦਵਿੰਦਰਾ ਪਬਲਿਕ ਸਕੂਲ, ਪਟਿਆਲਾ ਤੋਂ ਪੜ੍ਹਾਈ ਕੀਤੀ। ਉਨ੍ਹਾਂ ਸੇਂਟ ਸਟੀਫਨ ਕਾਲਜ, ਦਿੱਲੀ ਤੋਂ ਐਮ.ਏ (ਇਤਿਹਾਸ) ਕੀਤੀ। 1992 ਵਿੱਚ ਦਿੱਲੀ ਯੂਨੀਵਰਸਿਟੀ ਤੋਂ ਐਲ.ਐਲ.ਬੀ. ਕੀਤੀ। ਉਹ ਅਕਤੂਬਰ 2016 ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...