November 7, 2026, 1:37 am
----------- Advertisement -----------
HomeNewsHealthਸੌਂਫ ਅਤੇ ਮਿਸ਼ਰੀ ਖਾਣ ਦੇ ਫਾਇਦੇ-ਪਾਚਨ ਤੰਤਰ ਰਹਿੰਦਾ ਹੈ ਮਜ਼ਬੂਤ ਅਤੇ ਅੱਖਾਂ...

ਸੌਂਫ ਅਤੇ ਮਿਸ਼ਰੀ ਖਾਣ ਦੇ ਫਾਇਦੇ-ਪਾਚਨ ਤੰਤਰ ਰਹਿੰਦਾ ਹੈ ਮਜ਼ਬੂਤ ਅਤੇ ਅੱਖਾਂ ਲਈ ਵੀ ਹੈ ਲਾਹੇਵੰਦ

Published on

----------- Advertisement -----------
ਸੌਂਫ ਅਤੇ ਮਿਸ਼ਰੀ ਅਕਸਰ ਰੈਸਟੋਰੈਂਟਾਂ ਵਿੱਚ ਖਾਣ ਤੋਂ ਬਾਅਦ ਦਿੱਤੀ ਜਾਂਦੀ ਹੈ। ਇਹ ਇੱਕ ਚੰਗੇ ਮਾਊਥ ਫ੍ਰੇਸ਼ਨਰ ਦੀ ਤਰ੍ਹਾਂ ਕੰਮ ਕਰਦੀ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਸੌਂਫ ਅਤੇ ਮਿਸ਼ਰੀ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਸੌਂਫ ਅਤੇ ਮਿਸ਼ਰੀ ਇਕੱਠੇ ਖਾਣ ਨਾਲ ਤੁਸੀਂ ਲੰਬੇ ਸਮੇਂ ਤੱਕ ਸਿਹਤਮੰਦ ਰਹਿ ਸਕਦੇ ਹੋ। ਇਸ ਵਿੱਚ ਜ਼ਿੰਕ, ਐਂਟੀ-ਇੰਫਲੇਮੇਟਰੀ, ਐਂਟੀਆਕਸੀਡੈਂਟ, ਕੈਲਸ਼ੀਅਮ, ਪੋਟਾਸ਼ੀਅਮ ਵਰਗੇ ਪੋਸ਼ਕ ਤੱਤ ਹੁੰਦੇ ਹਨ। ਜੋ ਤੁਹਾਡੀ ਸਿਹਤ ਵਿੱਚ ਸੁਧਾਰ ਕਰਦੇ ਹਨ। ਗਰਮੀਆਂ ਵਿੱਚ ਸੌਂਫ ਅਤੇ ਮਿਸ਼ਰੀ ਮਿਲਾ ਕੇ ਖਾਣ ਨਾਲ ਪੇਟ ਨੂੰ ਠੰਡਕ ਮਿਲਦੀ ਹੈ। ਇਹ ਦੋਵੇਂ ਚੀਜ਼ਾਂ ਅੱਖਾਂ ਲਈ ਵਰਦਾਨ ਹਨ। ਆਓ ਜਾਣਦੇ ਹਾਂ ਸੌਂਫ ਅਤੇ ਮਿਸ਼ਰੀ ਨੂੰ ਇਕੱਠੇ ਖਾਣ ਦੇ ਕੀ ਫਾਇਦੇ ਹਨ? 
1.. ਪਾਚਨ ਤੰਤਰ ਮਜ਼ਬੂਤ-
ਸੌਂਫ ਅਤੇ ਮਿਸ਼ਰੀ ਖਾਣ ਨਾਲ ਨਾ ਸਿਰਫ਼ ਮੂੰਹ ’ਚ ਤਾਜ਼ਗੀ ਆਉਂਦੀ ਹੈ, ਸਗੋਂ ਇਹ ਭੋਜਨ ਨੂੰ ਪਚਾਉਣ ਵਿੱਚ ਵੀ ਮਦਦ ਕਰਦੀ ਹੈ। ਸੌਂਫ ਵਿੱਚ ਕਈ ਅਜਿਹੇ ਪਾਚਨ ਗੁਣ ਹੁੰਦੇ ਹਨ, ਜਿਸ ਕਾਰਨ ਪਾਚਨ ਕਿਰਿਆ ਤੁਰੰਤ ਐਕਟਿਵ ਹੋ ਜਾਂਦੀ ਹੈ। ਸੌਂਫ ਅਤੇ ਮਿਸ਼ਰੀ ਖਾਣ ਨਾਲ ਭੋਜਨ ਜਲਦੀ ਪਚ ਜਾਂਦਾ ਹੈ। 
2.. ਖਾਂਸੀ ਅਤੇ ਜ਼ੁਕਾਮ ਤੋਂ ਰਾਹਤ-
ਜੇਕਰ ਤੁਹਾਨੂੰ ਖਾਂਸੀ ਅਤੇ ਗਲੇ ’ਚ ਖਰਾਸ਼ ਹੈ ਤਾਂ ਸੌਂਫ ਅਤੇ ਮਿਸ਼ਰੀ ਦਾ ਸੇਵਨ ਕਰਨਾ ਚਾਹੀਦਾ ਹੈ। ਇਸ ਵਿੱਚ ਮੌਜੂਦ ਔਸ਼ਧੀ ਗੁਣ ਤੁਹਾਨੂੰ ਜ਼ੁਕਾਮ ਤੋਂ ਛੁਟਕਾਰਾ ਦਵਾਉਣਗੇ। 
3.. ਅੱਖਾਂ ਲਈ ਲਾਹੇਵੰਦ-
ਸੌਂਫ ਅਤੇ ਮਿਸ਼ਰੀ ਖਾਣ ਨਾਲ ਨਜ਼ਰ ਵਿੱਚ ਸੁਧਾਰ ਹੁੰਦਾ ਹੈ। ਜੇਕਰ ਤੁਸੀਂ ਸੌਂਫ ਅਤੇ ਮਿਸ਼ਰੀ ਇਕੱਠੇ ਖਾਂਦੇ ਹੋ ਤਾਂ ਇਹ ਤੁਹਾਡੀ ਨਜ਼ਰ ਨੂੰ ਸੁਧਾਰੇਗਾ ਅਤੇ ਹੌਲੀ-ਹੌਲੀ ਇਹ ਤੁਹਾਡੀ ਐਨਕਾਂ ਨੂੰ ਹਟਾਉਣ ਵਿੱਚ ਵੀ ਮਦਦ ਕਰੇਗਾ। 
4.. ਹੀਮੋਗਲੋਬਿਨ-
ਜੇਕਰ ਤੁਹਾਡਾ ਹੀਮੋਗਲੋਬੀਨ ਘੱਟ ਹੈ ਤਾਂ ਤੁਸੀਂ ਸੌਂਫ ਅਤੇ ਮਿਸ਼ਰੀ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਸਰੀਰ ’ਚ ਆਇਰਨ ਦੀ ਕਮੀ ਦੂਰ ਹੁੰਦੀ ਹੈ। ਸੌਂਫ ਅਤੇ ਮਿਸ਼ਰੀ ਖਾਣ ਨਾਲ ਹੀਮੋਗਲੋਬੀਨ ਦਾ ਖ਼ਤਰਾ ਵਧਦਾ ਹੈ।   
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...