October 4, 2026, 11:07 am
----------- Advertisement -----------
HomeNewsLatest Newsਅਮਰੀਕਾ 'ਚ ਵੱਡਾ ਹਾਦਸਾ, ਏਅਰ ਸ਼ੋਅ ਦੌਰਾਨ 2 ਜਹਾਜ਼ ਟਕਰਾਏ, 6 ਲੋਕਾਂ...

ਅਮਰੀਕਾ ‘ਚ ਵੱਡਾ ਹਾਦਸਾ, ਏਅਰ ਸ਼ੋਅ ਦੌਰਾਨ 2 ਜਹਾਜ਼ ਟਕਰਾਏ, 6 ਲੋਕਾਂ ਦੀ ਮੌਤ ਦਾ ਖਦਸ਼ਾ

Published on

----------- Advertisement -----------

ਅਮਰੀਕਾ ਦੇ ਡਲਾਸ ‘ਚ ਏਅਰ ਸ਼ੋਅ ਦੌਰਾਨ ਇਕ ਵੱਡਾ ਹਾਦਸਾ ਵਾਪਰਿਆ ਇਥੇ ਏਅਰ ਸ਼ੋਅ ਦੌਰਾਨ ਦੂਜੇ ਵਿਸ਼ਵ ਯੁੱਧ ਦੇ ਦੋ ਜਹਾਜ਼ ਆਪਸ ਵਿੱਚ ਟਕਰਾ ਗਏ। ਦੋਵੇਂ ਜਹਾਜ਼ਾਂ ‘ਚ 6 ਲੋਕ ਮੌਜੂਦ ਸਨ। ਹਾਦਸੇ ਦੌਰਾਨ ਸਾਰੇ ਛੇ ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ ਅਧਿਕਾਰੀਆਂ ਨੇ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਇਹ ਘਟਨਾ ਸ਼ਨੀਵਾਰ ਦੀ ਦੱਸੀ ਜਾ ਰਹੀ ਹੈ।
ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਨੇ ਕਿਹਾ- ਦੂਜੇ ਵਿਸ਼ਵ ਯੁੱਧ ਦੌਰਾਨ ਵਰਤੇ ਗਏ 2 ਜਹਾਜ਼ ਇਸ ਹਾਦਸੇ ਵਿੱਚ ਕ੍ਰੈਸ਼ ਹੋ ਗਏ। ਇਨ੍ਹਾਂ ਵਿੱਚੋਂ ਇੱਕ ਬੋਇੰਗ ਬੀ-17 ਫਲਾਇੰਗ ਫੋਰਟਰਸ ਹੈ ਅਤੇ ਦੂਜਾ ਬੈੱਲ ਪੀ-63 ਕਿੰਗਕੋਬਰਾ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਨਹੀਂ ਮਿਲੀ ਹੈ। ਸਾਡੀ ਜਾਂਚ ਏਜੰਸੀ ਅਤੇ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਹਾਦਸੇ ਦੀ ਜਾਂਚ ਕਰਨਗੇ।
ਦੱਸ ਦਈਏ ਕਿ ਦੋਵਾਂ ਜਹਾਜ਼ਾਂ ਦੀ ਟੱਕਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਏਅਰ ਸ਼ੋਅ ਦੌਰਾਨ ਇਕ ਜਹਾਜ਼ ਬਹੁਤ ਤੇਜ਼ੀ ਨਾਲ ਆਉਂਦਾ ਹੈ ਅਤੇ ਦੂਜੇ ਜਹਾਜ਼ ਨਾਲ ਟਕਰਾ ਜਾਂਦਾ ਹੈ। ਇਸ ਤੋਂ ਬਾਅਦ ਦੋਹਾਂ ਜਹਾਜ਼ਾਂ ਦੇ ਕੁਝ ਟੁਕੜੇ ਹਵਾ ‘ਚ ਡਿੱਗਦੇ ਨਜ਼ਰ ਆ ਰਹੇ ਹਨ। ਜਿਵੇਂ ਹੀ ਜਹਾਜ਼ ਜ਼ਮੀਨ ‘ਤੇ ਡਿੱਗਦੇ ਹਨ, ਇਕਦਮ ਧਮਾਕਾ ਹੁੰਦਾ ਹੈ, ਅਤੇ ਚਾਰੇ ਪਾਸੇ ਧੂੰਆਂ ਨਜ਼ਰ ਆਉਣ ਲਗਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...