August 24, 2026, 4:01 pm
----------- Advertisement -----------
HomeNewsEntertainmentਟਾਲੀਵੁੱਡ ਸੁਪਰਸਟਾਰ ਮਹੇਸ਼ ਬਾਬੂ ਦੇ ਪਿਤਾ ਕ੍ਰਿਸ਼ਨਾ ਦੀ ਹਾਲਤ ਹੋਈ ਨਾਜ਼ੁਕ, ਹਸਪਤਾਲ...

ਟਾਲੀਵੁੱਡ ਸੁਪਰਸਟਾਰ ਮਹੇਸ਼ ਬਾਬੂ ਦੇ ਪਿਤਾ ਕ੍ਰਿਸ਼ਨਾ ਦੀ ਹਾਲਤ ਹੋਈ ਨਾਜ਼ੁਕ, ਹਸਪਤਾਲ ‘ਚ ਦਾਖ਼ਲ

Published on

----------- Advertisement -----------

ਟਾਲੀਵੁੱਡ ਸੁਪਰਸਟਾਰ ਮਹੇਸ਼ ਬਾਬੂ ਦੇ ਪਿਤਾ ਕ੍ਰਿਸ਼ਨਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕ੍ਰਿਸ਼ਨਾ ਨੂੰ ਕਾਂਟੀਨੈਂਟਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲ ਹੀ ‘ਚ ਸੁਪਰਸਟਾਰ ਮਹੇਸ਼ ਬਾਬੂ ਨੇ ਆਪਣੀ ਮਾਂ ਨੂੰ ਗੁਆ ਦਿੱਤਾ ਸੀ। ਸਵੇਰ ਤੋਂ ਹੀ ਖਬਰਾਂ ਆ ਰਹੀਆਂ ਹਨ ਕਿ ਸਾਹ ਲੈਣ ‘ਚ ਤਕਲੀਫ ਕਾਰਨ ਉਨ੍ਹਾਂ ਨੂੰ ਹੈਦਰਾਬਾਦ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪਰ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਕ੍ਰਿਸ਼ਨਾ ਆਪਣੇ ਨਿਯਮਤ ਚੈਕਅੱਪ ਲਈ ਹਸਪਤਾਲ ਗਿਆ ਸੀ ਅਤੇ ਰਿਪੋਰਟਾਂ ਦੱਸਦੀਆਂ ਹਨ ਕਿ ਦਿੱਗਜ ਅਦਾਕਾਰ ਕ੍ਰਿਸ਼ਨਾ ਨੂੰ ਸਾਹ ਦੀ ਸਮੱਸਿਆ ਸੀ।

ਜਿਸ ਤੋਂ ਬਾਅਦ ਉਨ੍ਹਾਂ ਨੂੰ ਹੈਦਰਾਬਾਦ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿਸ ਤੋਂ ਬਾਅਦ ਤੁਰੰਤ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਸੁਪਰਸਟਾਰ ਕ੍ਰਿਸ਼ਨਾ ਫਿਲਹਾਲ ਹਸਪਤਾਲ ‘ਚ ਭਰਤੀ ਹਨ। ਜਿੱਥੇ ਉਸ ਦੀ ਹਾਲਤ ‘ਚ ਸੁਧਾਰ ਦੇਖਿਆ ਗਿਆ ਹੈ। ਮਹੇਸ਼ ਬਾਬੂ ਦੇ ਪਿਤਾ ਕ੍ਰਿਸ਼ਨਾ ਦੀ ਉਮਰ 79 ਸਾਲ ਹੈ। ਅਜਿਹੇ ‘ਚ ਉਸ ਦੇ ਪਿਤਾ ਦੇ ਹਸਪਤਾਲ ਪਹੁੰਚਣ ਦੀ ਖਬਰ ਨੇ ਖਲਬਲੀ ਮਚਾ ਦਿੱਤੀ ਹੈ। ਮਹੇਸ਼ ਬਾਬੂ ਆਪਣੇ ਪਿਤਾ ਵਾਂਗ ਹੀ ਟਾਲੀਵੁੱਡ ਇੰਡਸਟਰੀ ਦੇ ਵੱਡੇ ਸਟਾਰ ਹਨ। ਉਨ੍ਹਾਂ ਦੇ ਪਿਤਾ ਕ੍ਰਿਸ਼ਨਾ ਤੇਲਗੂ ਫਿਲਮ ਇੰਡਸਟਰੀ ਦੇ ਵੱਡੇ ਸਟਾਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...