April 21, 2026, 5:03 am
----------- Advertisement -----------
HomeNewsLatest Newsਟਵਿਟਰ 'ਤੇ ਹੋ ਰਹੀ GooglePay ਦੀ ਆਲੋਚਨਾ, ਜਾਣੋ ਕੀ ਹੈ ਪੂਰਾ ਮਾਮਲਾ

ਟਵਿਟਰ ‘ਤੇ ਹੋ ਰਹੀ GooglePay ਦੀ ਆਲੋਚਨਾ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਪ੍ਰਮੁੱਖ ਯੂਨੀਫਾਈਡ ਪੇਮੈਂਟਸ ਇੰਟਰਫੇਸ (UPI) ਐਪ ਗੂਗਲ ਪੇ ਟਵਿੱਟਰ ‘ਤੇ ਭਾਰੀ ਆਲੋਚਨਾ ਦਾ ਸਾਹਮਣਾ ਕਰ ਰਹੀ ਹੈ। ਯੂਜ਼ਰਸ ਟਵਿਟਰ ‘ਤੇ #GPay ਨਾਲ ਟਵੀਟ ਕਰ ਰਹੇ ਹਨ। ਯੂਜ਼ਰਸ ਦਾ ਕਹਿਣਾ ਹੈ ਕਿ ਗੂਗਲ ਪੇਅ ਹੁਣ ਪੂਰੀ ਤਰ੍ਹਾਂ ਬੇਕਾਰ ਹੈ।
ਦਰਅਸਲ, ਗੂਗਲ ਪੇ ਆਪਣੇ ਸ਼ੁਰੂਆਤੀ ਦਿਨਾਂ ‘ਚ ਆਨਲਾਈਨ UPI ਪੇਮੈਂਟ ਲਈ ਯੂਜ਼ਰਸ ਨੂੰ ਕੈਸ਼ਬੈਕ ਦਿੰਦਾ ਸੀ, ਪਰ ਹੁਣ ਰਿਵਾਰਡ ਦੇ ਰੂਪ ‘ਚ ਵੱਖ-ਵੱਖ ਡੀਲਾਂ ‘ਤੇ ਛੋਟ ਮਿਲਦੀ ਹੈ। ਜਿਸ ਨੂੰ ਲੈ ਕੇ ਯੂਜ਼ਰਸ ਨਾਰਾਜ਼ ਹਨ। ਯੂਜ਼ਰਸ ਦਾ ਕਹਿਣਾ ਹੈ ਕਿ ਪਹਿਲਾਂ ਕੈਸ਼ਬੈਕ ਸਿਰਫ ਇਕ ਜਾਂ ਦੋ ਸਕ੍ਰੈਚ ਕਾਰਡਾਂ ‘ਚ ਹੀ ਮਿਲਦਾ ਸੀ ਪਰ ਹੁਣ 10-20 ਸਕ੍ਰੈਚ ‘ਤੇ ਵੀ ਯੂਜ਼ਰਸ ਨੂੰ ਸਿਰਫ ਡੀਲ ‘ਤੇ ਹੀ ਆਫਰ ਦਿੱਤਾ ਜਾ ਰਿਹਾ ਹੈ। ਉਪਭੋਗਤਾ ਟਵਿੱਟਰ ‘ਤੇ ਪੁਰਾਣੇ ਕੈਸ਼ਬੈਕ ਸਕ੍ਰੈਚ ਕਾਰਡਾਂ ਦੀ ਅਤੇ ਹੁਣ ਡੀਲ ਵਾਲੇ ਸਕ੍ਰੈਚ ਕਾਰਡਾਂ ਦੀ ਤੁਲਨਾ ਕਰਦੇ ਹੋਏ ਸਕ੍ਰੀਨਸ਼ਾਟ ਵੀ ਸਾਂਝਾ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...