August 2, 2026, 5:40 am
----------- Advertisement -----------
HomeNewsLatest Newsਸਰਚ ਆਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਅਧੀਨ 3 ਮੁਕਦਮੇ ਕੀਤੇ ਦਰਜ: ਗੁਰਪ੍ਰੀਤ ਸਿੰਘ...

ਸਰਚ ਆਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਅਧੀਨ 3 ਮੁਕਦਮੇ ਕੀਤੇ ਦਰਜ: ਗੁਰਪ੍ਰੀਤ ਸਿੰਘ ਭੁੱਲਰ

Published on

----------- Advertisement -----------

ਐਸ.ਏ.ਐਸ. ਨਗਰ 15 ਨਵੰਬਰ: ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ 15 ਨਵੰਬਰ ਨੂੰ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ, ਡੀ.ਆਈ.ਜੀ. ਏ.ਜੀ.ਟੀ.ਐਫ ਅਤੇ ਰੂਪਨਗਰ ਰੇਂਜ, ਰੂਪਨਗਰ ਦੀ ਨਿਗਰਾਨੀ ਵਿੱਚ ਰੂਪਨਗਰ ਰੇਂਜ ਅਧੀਨ ਪੈਂਦੇ ਜਿਲਿਆਂ ਰੂਪਨਗਰ, ਐਸ.ਏ.ਐਸ. ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਗੈਂਗਸਟਰਵਾਦ ਦਾ ਲੱਕ ਤੋੜਨ, ਨਸ਼ਾ ਸਪਲਾਈ ਦੀ ਚੇਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਕਾਰਡਨ ਅਤੇ ਸਰਚ ਆਪਰੇਸ਼ਨ ਕਰਵਾਏ ਗਏ ਅਤੇ ਵਿਸ਼ੇਸ਼ ਮੁਹਿੰਮ ਚਲਾਈ ਗਈ।

ਇਸ ਸਪੈਸ਼ਲ ਸਰਚ ਆਪਰੇਸ਼ਨ ਬਾਰੇ ਗੱਲ ਕਰਦਿਆਂ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ, ਡੀ.ਆਈ.ਜੀ. ਏ.ਜੀ.ਟੀ.ਐਫ ਅਤੇ ਰੂਪਨਗਰ ਰੇਂਜ, ਨੇ ਦੱਸਿਆ ਕਿ ਰੂਪਨਗਰ ਰੇਂਜ ਵੱਲੋਂ ਬੇਸਟੈਕ ਮਾਲ ਫੇਸ 11 ਐਸ.ਏ.ਐਸ ਨਗਰ 250 ਪੀ.ਜੀ ਅਤੇ ਜੀ.ਪੀ.ਬੀ. ਨਗੋਲਆ ਸੋਸਾਇਟੀ ਖਰੜ,ਟੀ.ਡੀ.ਆਈ ਕਲੋਨੀ ਸੈਕਟਰ 117 ਐਸ.ਏ.ਐਸ ਨਗਰ 02 ਸੁਸਾਇਟੀਆਂ ਦੇ 450 ਫਲੇਟਾਂ, 04 ਪਿੰਡਾਂ ਅਤੇ 2 ਬਸਤੀਆਂ ਜਿਨ੍ਹਾਂ ਵਿੱਚ ਸਦਾਬਰਤ ਕਲੌਨੀ, ਰੂਪਨਗਰ ਨੰਦ ਪੁਰ, ਫਤਿਹਗੜ ਸਾਹਿਬ,ਅਲਾਦਾਤਪੁਰ, ਫਤਿਹਗੜ ਸਾਹਿਬ,ਸੋਹਾਣਾ, ਮੋਹਾਲੀ,ਟੇਹਾ ਬਸਤੀ, ਡੇਰਾਬਸੀ ਐਸ.ਏ.ਐਸ ਨਗਰ,ਗੜਦੀਲਾ ਬਸਤੀ, ਡੇਰਾਬਸੀ ਦੀ ਚੈਕਿੰਗ ਕਰਵਾਈ ਗਈ ਅਤੇ 96 ਸ਼ੱਕੀ ਵਿਅਕਤੀਆਂ ਨੂੰ ਰਾਊਂਡ-ਅਪ ਕੀਤਾ ਗਿਆ ਜਿਨਾ ਦੀ ਪੁੱਛ ਗਿਛ ਜਾਰੀ ਹੈ। ਚੈਕਿੰਗ ਦੋਰਾਨ ਕਿਰਾਏ ਤੇ ਰਹਿੰਦੇ ਵਿਅਕਤੀਆਂ ਦੀ ਵੈਰੀਫਿਕੇਸ਼ਨ ਵੀ ਕਰਵਾਈ ਗਈ ਅਤੇ ਕੁਝ ਵਿਅਕਤੀ ਬਿਨਾ ਵੈਰੀਫੀਕੇਸ਼ਨ ਤੋਂ ਰਹਿ ਰਹੇ ਸਨ, ਜਿਸ ਕਰਕੇ 5 ਪੀ.ਜੀ ਮਾਲਕਾ ਦੇ ਖਿਲਾਫ ਅ/ਧ 188 ਤਹਿਤ ਮੁਕਦਮੇ ਦਰਜ ਕੀਤੇ ਗਏ। ਡੀ.ਆਈ.ਜੀ ਭੁੱਲਰ ਨੇ ਦੱਸਿਆ ਕਿ ਇਸ ਸਪੈਸ਼ਲ ਸਰਚ ਆਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਅਧੀਨ 3 ਮੁਕਦਮੇ ਦਰਜ ਕੀਤੇ ਗਏ ਅਤੇ ਅਪਰਾਧੀਆ ਦੇ ਖਿਲਾਫ ਰੋਕੂ ਕਾਰਵਾਈ ਵੀ ਅਮਲ ਵਿਚ ਲਿਆਂਦੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...