September 7, 2026, 4:51 pm
----------- Advertisement -----------
HomeNewsਹਰਭਜਨ ਸਿੰਘ ਦੇ ਸੰਨਿਆਸ ‘ਤੇ ਸਾਬਕਾ ਕ੍ਰਿਕਟਰ ਪਨੇਸਰ ਦਾ ਟਵੀਟ, 'ਪੰਜਾਬ ਨੂੰ...

ਹਰਭਜਨ ਸਿੰਘ ਦੇ ਸੰਨਿਆਸ ‘ਤੇ ਸਾਬਕਾ ਕ੍ਰਿਕਟਰ ਪਨੇਸਰ ਦਾ ਟਵੀਟ, ‘ਪੰਜਾਬ ਨੂੰ ਨੌਜਵਾਨ ਨੇਤਾ ਦੀ ਲੋੜ’

Published on

----------- Advertisement -----------

ਭਾਰਤੀ ਟੀਮ ਦੇ ਦਿੱਗਜ ਆਫ ਸਪਿਨਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ। ਹਰਭਜਨ ਦੇ ਸੰਨਿਆਸ ਤੋਂ ਬਾਅਦ ਹੁਣ ਰਾਜਨੀਤੀ ‘ਚ ਆਉਣ ਦੀਆਂ ਖਬਰਾਂ ਵੀ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹੁਣ ਭੱਜੀ ਦੇ ਸੰਨਿਆਸ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਸਿਆਸੀ ਪਾਰੀ ਖੇਡ ਸਕਦੇ ਹਨ। ਜਿਸ ਤੋਂ ਬਾਅਦ ਇੰਗਲੈਂਡ ਦੇ ਸਾਬਕਾ ਕ੍ਰਿਕਟਰ ਮੌਂਟੀ ਪਨੇਸਰ ਨੇ ਭੱਜੀ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਉਣ ਦੀ ਬੇਨਤੀ ਕੀਤੀ ਹੈ।

https://twitter.com/MontyPanesar/status/1474366510999252996?ref_src=twsrc%5Etfw%7Ctwcamp%5Etweetembed%7Ctwterm%5E1474366510999252996%7Ctwgr%5E%7Ctwcon%5Es1_&ref_url=https%3A%2F%2Fdailypost.in%2Fnews%2Fsports%2Fmonty-panesar-urges-harbhajan-singh%2F

ਮੌਂਟੀ ਪਨੇਸਰ ਨੇ ਟਵੀਟ ਕੀਤਾ, “ਪੰਜਾਬ ਨੂੰ ਨੌਜਵਾਨ ਨੇਤਾ ਦੀ ਲੋੜ ਹੈ। ਹਰਭਜਨ ਨਵੀਂ ਅਤੇ ਪੁਰਾਣੀ ਪੀੜ੍ਹੀ ਨੂੰ ਜੋੜਨ ਵਾਲਾ ਵਿਅਕਤੀ ਹੈ।”ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਰਭਜਨ ਸਿੰਘ ਨਾਲ ਇੱਕ ਫੋਟੋ ਸ਼ੇਅਰ ਕੀਤੀ ਸੀ। ਜਿਸ ‘ਚ ਸਿੱਧੂ ਨੇ ਲਿਖਿਆ ਸੀ ਕਿ ‘ਸੰਭਾਵਨਾਵਾਂ ਨਾਲ ਭਰੀ ਤਸਵੀਰ’। ਉਦੋਂ ਤੋਂ ਹਰਭਜਨ ਸਿੰਘ ਦੇ ਰਾਜਨੀਤੀ ਵਿੱਚ ਆਉਣ ਦੀਆਂ ਅਟਕਲਾਂ ਨੇ ਜ਼ੋਰ ਫੜ ਲਿਆ ਹੈ। ਵੈਸੇ, ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਭੱਜੀ ਚੰਗੀ ਤਰ੍ਹਾਂ ਸੋਚਣਾ ਚਾਹੁੰਦੇ ਹਨ। ਤਜਰਬੇਕਾਰ ਆਫ ਸਪਿਨਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਰਾਜਨੀਤੀ ‘ਚ ਆਉਣ ਦੇ ਖਿਲਾਫ ਨਹੀਂ ਹਨ, ਪਰ ਉਹ ਅਜਿਹੇ ਕਦਮ ‘ਤੇ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਧਿਆਨ ਨਾਲ ਸੋਚਣਾ ਚਾਹੁੰਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...