June 18, 2026, 2:55 pm
----------- Advertisement -----------
HomeNewsHealthਰਾਤ ਦੇ ਭੋਜਨ ਵਿੱਚ ਇਨ੍ਹਾਂ ਚੀਜ਼ਾਂ ਨੂੰ ਨਾ ਕਰੋ ਸ਼ਾਮਿਲ, ਵਿਗੜ ਸਕਦੀ...

ਰਾਤ ਦੇ ਭੋਜਨ ਵਿੱਚ ਇਨ੍ਹਾਂ ਚੀਜ਼ਾਂ ਨੂੰ ਨਾ ਕਰੋ ਸ਼ਾਮਿਲ, ਵਿਗੜ ਸਕਦੀ ਹੈ ਸਿਹਤ

Published on

----------- Advertisement -----------
ਕਈ ਅਜਿਹੇ ਭੋਜਨ ਪਦਾਰਥ ਹਨ, ਜਿਨ੍ਹਾਂ ਨੂੰ ਸਹੀ ਸਮੇਂ 'ਤੇ ਖੁਰਾਕ 'ਚ ਸ਼ਾਮਲ ਕਰਨ ਨਾਲ ਸਰੀਰ ਨੂੰ ਫਾਇਦਾ ਹੁੰਦਾ ਹੈ। ਜੇਕਰ ਤੁਸੀਂ ਗਲਤ ਸਮੇਂ 'ਤੇ ਇਨ੍ਹਾਂ ਚੀਜ਼ਾਂ ਦਾ ਸੇਵਨ ਕਰਦੇ ਹੋ, ਤਾਂ ਇਹ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਅੱਜ ਇਸ ਲੇਖ ਵਿਚ ਅਸੀਂ ਤੁਹਾਨੂੰ ਦੱਸਾਂਗੇ ਕਿ ਰਾਤ ਦੇ ਖਾਣੇ ਵਿਚ ਕਿਹੜੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।
ਰਾਤ ਦੇ ਖਾਣੇ ’ਚ ਇਨਾਂ ਚੀਜ਼ਾਂ ਨੂੰ ਨਾ ਕਰੋ ਸ਼ਾਮਿਲ-
1.. ਮਸਾਲੇਦਾਰ ਭੋਜਨ ਨਾ ਖਾਓ-
ਰਾਤ ਦੇ ਖਾਣੇ 'ਚ ਗਲਤੀ ਨਾਲ ਵੀ ਮਸਾਲੇਦਾਰ ਭੋਜਨ ਨਾ ਖਾਓ। ਇਸ ਨਾਲ ਤੁਹਾਡੇ ਪੇਟ ਵਿੱਚ ਜਲਣ ਹੋ ਸਕਦੀ ਹੈ। ਅਕਸਰ ਜਲਣ ਦੀ ਸਮੱਸਿਆ ਗਲੇ ਤੱਕ ਪਹੁੰਚ ਜਾਂਦੀ ਹੈ, ਜਿਸ ਕਾਰਨ ਟੌਨਸਿਲ ਦੀ ਸਮੱਸਿਆ ਵੀ ਹੋ ਸਕਦੀ ਹੈ।
2..  ਚਾਕਲੇਟ ਨਾ ਖਾਓ-
ਚਾਕਲੇਟ 'ਚ ਕੈਫੀਨ ਦੀ ਕਾਫ਼ੀ ਮਾਤਰਾ ਪਾਈ ਜਾਂਦੀ ਹੈ, ਜਿਸ ਕਾਰਨ ਤੁਹਾਨੂੰ ਇਨਸੌਮਨੀਆ ਹੋ ਸਕਦਾ ਹੈ। ਜ਼ਿਆਦਾ ਖੰਡ ਖਾਣ ਨਾਲ ਦੰਦਾਂ ਦੀ ਸਮੱਸਿਆ ਹੋ ਸਕਦੀ ਹੈ। ਚਾਹ ਅਤੇ ਕੌਫੀ ਪੀਣ ਤੋਂ ਵੀ ਪਰਹੇਜ਼ ਕਰੋ। ਇਸ ਨਾਲ ਨੀਂਦ ਦੀ ਕਮੀ ਵੀ ਹੋ ਸਕਦੀ ਹੈ।
3.. ਫਾਸਟ ਫੂਡ-
ਕਈ ਲੋਕ ਨੂੰ ਰਾਤ ਨੂੰ ਫਾਸਟ ਫੂਡ ਖਾਣਾ ਪਸੰਦ ਕਰਦੇ ਹਨ। ਇਸ ਵਿੱਚ ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਜਿਸ ਕਾਰਨ ਪਾਚਨ ਕਿਰਿਆ ਵਿੱਚ ਦਿੱਕਤ ਆ ਸਕਦੀ ਹੈ। ਰਾਤ ਦੇ ਖਾਣੇ ਵਿੱਚ ਪੀਜ਼ਾ, ਬਰਗਰ, ਨੂਡਲਜ਼, ਆਦਿ ਤੋਂ ਪਰਹੇਜ਼ ਕਰੋ। ਰਾਤ ਦੇ ਖਾਣੇ ਲਈ ਹਲਕਾ ਭੋਜਨ ਖਾਓ।
4.. ਹਾਈ ਪ੍ਰੋਟੀਨ-
ਰਾਤ ਦੇ ਖਾਣੇ ਵਿੱਚ ਹਾਈ ਪ੍ਰੋਟੀਨ ਵਾਲੀ ਖੁਰਾਕ ਲੈਣ ਤੋਂ ਪਰਹੇਜ਼ ਕਰੋ। ਉਦਾਹਰਣ ਲਈ, ਸੋਇਆਬੀਨ ਵਿੱਚ ਹਾਈ ਪ੍ਰੋਟੀਨ ਪਾਇਆ ਜਾਂਦਾ ਹੈ, ਜੇਕਰ ਤੁਸੀਂ ਇਸ ਨੂੰ ਰਾਤ ਦੇ ਖਾਣੇ ਵਿੱਚ ਸ਼ਾਮਿਲ ਕਰਦੇ ਹੋ, ਤਾਂ ਤੁਹਾਨੂੰ ਪੇਟ ਫੁੱਲਣ ਦੀ ਸਮੱਸਿਆ ਹੋ ਸਕਦੀ ਹੈ। 
5.. ਆਈਸਕ੍ਰੀਮ ਨਾ ਖਾਓ-
ਅਕਸਰ ਲੋਕ ਰਾਤ ਦੇ ਖਾਣੇ ਤੋਂ ਬਾਅਦ ਠੰਡੀ ਆਈਸਕ੍ਰੀਮ ਦਾ ਆਨੰਦ ਲੈਣਾ ਚਾਹੁੰਦੇ ਹਨ। ਪਰ ਰਾਤ ਨੂੰ ਠੰਡੀਆਂ ਚੀਜ਼ਾਂ ਖਾਣ ਨਾਲ ਜ਼ੁਕਾਮ ਅਤੇ ਫਲੂ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਰਾਤ ਦੇ ਖਾਣੇ ਵਿੱਚ ਆਈਸਕ੍ਰੀਮ ਸ਼ਾਮਿਲ ਨਾ ਕਰੋ।     
----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...