October 29, 2026, 12:17 am
----------- Advertisement -----------
HomeNewsEntertainment'ਤਾਰਕ ਮਹਿਤਾ' ਦੇ ਸੁੰਦਰਲਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਣਾਇਆ ਸ਼ਾਨਦਾਰ...

‘ਤਾਰਕ ਮਹਿਤਾ’ ਦੇ ਸੁੰਦਰਲਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਣਾਇਆ ਸ਼ਾਨਦਾਰ ਬੁੱਤ, ਦੇਖੋ ਤਸਵੀਰਾਂ

Published on

----------- Advertisement -----------

ਲੰਬੇ ਸਮੇਂ ਤੋਂ ਚੱਲ ਰਹੇ ਟੀਵੀ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ‘ਚ ਦਯਾਬੇਨ ਦੇ ਭਰਾ ਸੁੰਦਰਲਾਲ ਦਾ ਕਿਰਦਾਰ ਨਿਭਾਅ ਰਹੇ ਮਯੂਰ ਵਕਾਨੀ ਇਨ੍ਹੀਂ ਦਿਨੀਂ ਆਪਣੀ ਵਿਲੱਖਣ ਪ੍ਰਤਿਭਾ ਨੂੰ ਲੈ ਕੇ ਸੁਰਖੀਆਂ ਬਟੋਰ ਰਹੇ ਹਨ। ਸ਼ੋਅ ‘ਚ ਉਨ੍ਹਾਂ ਦੀ ਸ਼ਾਨਦਾਰ ਐਕਟਿੰਗ ਨੂੰ ਹਰ ਕਿਸੇ ਨੇ ਦੇਖਿਆ ਹੋਵੇਗਾ ਪਰ ਅਸਲ ਜ਼ਿੰਦਗੀ ‘ਚ ਉਨ੍ਹਾਂ ਦੀ ਕਲਾ ਨੂੰ ਦੇਖ ਕੇ ਤੁਸੀਂ ਉਨ੍ਹਾਂ ਦੇ ਫੈਨ ਹੋ ਜਾਵੋਗੇ। ਹਾਲ ਹੀ ‘ਚ ਉਹ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬੁੱਤ ਬਣਾ ਕੇ ਲੋਕਾਂ ਦੀ ਤਾਰੀਫ ਹਾਸਲ ਕਰ ਰਹੇ ਹਨ। ਜੀ ਹਾਂ, ਅਦਾਕਾਰ ਹੋਣ ਦੇ ਨਾਲ-ਨਾਲ ਮਯੂਰ ਵਕਾਨੀ ਇੱਕ ਵਧੀਆ ਚਿੱਤਰਕਾਰ ਵੀ ਹੈ। ਪ੍ਰਸ਼ੰਸਕ ਉਸ ਦੀ ਕਲਾ ਦੇ ਦੀਵਾਨੇ ਹੋ ਗਏ ਹਨ।

ਮਯੂਰ ਵਕਾਨੀ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਪੀਐਮ ਮੋਦੀ ਦੀ ਮੂਰਤੀ ਬਣਾਈ ਹੈ, ਜਿਸ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਅਦਾਕਾਰ ਆਪਣੀ ਟੀਮ ਨਾਲ ਪੀਐੱਮ ਮੋਦੀ ਦੀ ਮੂਰਤੀ ਦੇ ਕੋਲ ਪੋਜ਼ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ। ਪੀਐਮ ਮੋਦੀ ਦੀ ਮੂਰਤੀ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਮਯੂਰ ਵਕਾਨੀ ਨੇ ਕੈਪਸ਼ਨ ਵਿੱਚ ਲਿਖਿਆ, “ਪੀਐਮ ਦੇ ਨਾਲ ਸੈਲਫੀ, ਮਯੂਰ ਵਾਕਾਨੀ ਅਤੇ ਟੀਮ ਦੁਆਰਾ ਬਣਾਏ ਗਏ ਮੂਰਤੀ ਦੀ ਅੰਤਿਮ ਛੋਹ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...