November 15, 2026, 4:09 pm
----------- Advertisement -----------
HomeNewsEntertainmentਲੱਭ ਗਿਆ… ਲੱਭ ਗਿਆ… ਗੁਰਦਾਸਪੁਰ ਦਾ MP Sunny Deol ਲੱਭ ਗਿਆ! ਗੋਆ...

ਲੱਭ ਗਿਆ… ਲੱਭ ਗਿਆ… ਗੁਰਦਾਸਪੁਰ ਦਾ MP Sunny Deol ਲੱਭ ਗਿਆ! ਗੋਆ ‘ਚ ਕਰ ਰਿਹਾ ਮਸਤੀ

Published on

----------- Advertisement -----------

ਅਦਾਕਾਰ ਤੇ ਗੁਰਦਾਸਪੁਰ ਤੋਂ MP ਸੰਨੀ ਦਿਓਲ ਆਖਿਰਕਾਰ ਲੱਭ ਗਏ ਹਨ। ਉਨ੍ਹਾਂ ਦੀਆਂ ਕੁੱਝ ਫੋਟੋਆਂ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀਆਂ ਹਨ। ਉਹ ਪਰਿਵਾਰ ਤੇ ਦੋਸਤਾਂ ਨਾਲ ਗੋਆ ‘ਚ ਮਸਤੀ ਕਰ ਰਹੇ ਹਨ। ਭਰਾ ਅਭੇ ਦਿਓਲ ਤੇ ਹੋਰ ਦੋਸਤਾਂ ਨਾਲ ਉਨ੍ਹਾਂ ਦੀਆਂ ਫੋਟੋਆਂ ਸਾਹਮਣੇ ਆਇਆ ਹਨ। ਤੁਹਾਨੂੰ ਦੱਸ ਦਈਏ ਕਿ ਸੰਨੀ ਗੁਰਦਾਸਪੁਰ ਤੋਂ MP ਹਨ। ਉਨ੍ਹਾਂ ਦੇ ਹਲਕੇ ਦੇ ਲੋਕ ਇਸ ਗੱਲ ਤੋਂ ਖਫਾ ਰਹਿੰਦੇ ਹਨ ਕਿ ਸੰਨੀ ਚੋਣ ਲੜ੍ਹਨ ਤੋਂ ਬਾਅਦ ਗੁਰਦਾਸਪੁਰ ਦੇ ਲੋਕਾਂ ਦੀ ਸਾਰ ਨਹੀਂ ਲੈਂਦੇ ਹਨ। ਸੰਨੀ ਨੂੰ ਦੋ ਸੰਵੇਦਨਸ਼ੀਲ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਖੇਤਰ ਵਿੱਚ ਗ਼ੈਰਹਾਜ਼ਰ ਰਹਿਣ ਕਾਰਨ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉੱਥੇ ਹੀ ਵਿਰੋਧੀ ਵੀ ਇਸ ਗੱਲ ਤੋਂ ਉਨ੍ਹਾਂ ‘ਤੇ ਲਗਾਤਾਰ ਨਿਸ਼ਾਨਾ ਵਿੰਨ੍ਹਦੇ ਹਨ। ਇੱਥੋਂ ਤੱਕ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਵੀ ਹਲਕੇ ‘ਚ ਲੱਗ ਚੁੱਕੇ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ ਸੰਨੀ ਗੁਰਦਾਸਪੁਰ ਦੇ ਲੋਕਾਂ ਵੱਲ ਧਿਆਨ ਨਹੀਂ ਦੇ ਰਹੇ ਤੇ ਚੋਣ ਜਿੱਤਣ ਤੋਂ ਬਾਅਦ ਉਹ ਜਨਤਾ ਨਾਲ ਕੀਤੇ ਸਾਰੇ ਵਾਅਦੇ ਭੁੱਲ ਗਏ ਹਨ ਤੇ ਵਿਕਾਸ ਕਾਰਜਾਂ ਦੀ ਤਰਫ ਕੋਈ ਧਿਆਨ ਨਹੀਂ ਦੇ ਰਹੇ। ਉੱਥੇ ਹੀ ਸੰਨੀ ਦਿਓਲ ਵੱਲੋਂ ਵੀ ਇਹ ਬਿਆਨ ਸਾਹਮਣੇ ਆਇਆ ਸੀ ਕਿ ਭਾਵੇਂ ਉਹ ਹਲਕੇ ‘ਚ ਨਹੀਂ ਆਉਂਦੇ ਪਰ ਉਹ ਲੋਕਾਂ ਦੇ ਭਲੇ ਲਈ ਲਗਾਤਾਰ ਕੰਮ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਸੰਨੀ ਦਿਓਲ ਨੇ ਸਾਬਕਾ ਕਾਂਗਰਸ ਆਗੂ ਸੁਨੀਲ ਜਾਖੜ ਨੂੰ ਗੁਰਦਾਸਪੁਰ ਤੋਂ ਹਰਾਇਆ ਸੀ। 2019 ’ਚ ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਸਨ ਤਾਂ ਉਹ ਗੁਰਦਾਸਪੁਰ ਤੋਂ ਮੁਡ਼ ਸੰਸਦ ਮੈਂਬਰ ਬਣਨ ਦੇ ਮਜ਼ਬੂਤ ਦਾਅਵੇਦਾਰ ਸਨ। ਇਸ ਤੋਂ ਭਾਜਪਾ ਹਾਈ ਕਮਾਨ ਵੀ ਭਲੀ ਭਾਂਤ ਜਾਣੂ ਸੀ। ਇਹੀ ਕਾਰਨ ਸੀ ਕਿ ਜਾਖੜ ਵਰਗੇ ਦਿੱਗਜ ਨੂੰ ਹਰਾਉਣ ਲਈ ਭਾਜਪਾ ਨੂੰ ਸੁਪਰਸਟਾਰ ਸੰਨੀ ਦਿਓਲ ਨੂੰ ਮੈਦਾਨ ’ਚ ਉਤਾਰਨਾ ਪਿਆ। ਸੰਨੀ ਦਿਓਲ ਅਤੇ ਸੁਨੀਲ ਜਾਖੜ ਦੋਵੇਂ ਗੁਰਦਾਸਪੁਰ ਦੀ ਧਰਤੀ ’ਤੇ ਇਕ-ਦੂਜੇ ਖ਼ਿਲਾਫ਼ ਸ਼ਬਦੀ ਜੰਗ ਲਡ਼ਦੇ ਨਜ਼ਰ ਆਏ।ਆਖ਼ਰ ਸੰਨੀ ਦਿਓਲ ਨੇ ਸੁਨੀਲ ਜਾਖੜ ਨੂੰ ਹਰਾ ਕੇ ‘ਜੀਤ’ ਹਾਸਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...