June 26, 2026, 5:15 pm
----------- Advertisement -----------
HomeNewsLatest Newsਸ਼ਰਧਾ ਕ+ਤ+ਲ ਕੇਸ: ਦਿੱਲੀ ਪੁਲਿਸ ਅੱਜ ਆਫਤਾਬ ਨੂੰ ਸਾਕੇਤ ਅਦਾਲਤ ਵਿੱਚ ਕਰੇਗੀ...

ਸ਼ਰਧਾ ਕ+ਤ+ਲ ਕੇਸ: ਦਿੱਲੀ ਪੁਲਿਸ ਅੱਜ ਆਫਤਾਬ ਨੂੰ ਸਾਕੇਤ ਅਦਾਲਤ ਵਿੱਚ ਕਰੇਗੀ ਪੇਸ਼

Published on

----------- Advertisement -----------

ਦਿੱਲੀ ਦੇ ਮਹਿਰੌਲੀ ਇਲਾਕੇ ‘ਚ ਲਿਵ-ਇਨ ਪਾਰਟਨਰ ਸ਼ਰਧਾ ਦੀ ਹੱਤਿਆ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਦਿੱਲੀ ਪੁਲਸ ਅੱਜ ਸਾਕੇਤ ਅਦਾਲਤ ‘ਚ ਪੇਸ਼ ਕਰੇਗੀ। ਉਸ ਦਾ ਪੰਜ ਦਿਨ ਦਾ ਰਿਮਾਂਡ ਅੱਜ ਖ਼ਤਮ ਹੋਣ ਵਾਲਾ ਹੈ। ਪੁਲਿਸ ਸਾਰੇ ਸਬੂਤ ਇਕੱਠੇ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਦੀ ਜਾਂਚ ਅਤੇ ਪੁੱਛਗਿੱਛ ਬਾਰੇ ਵੀ ਅਦਾਲਤ ਨੂੰ ਦੱਸੇਗੀ ਤਾਂ ਜੋ ਰਿਮਾਂਡ ਲਿਆ ਜਾ ਸਕੇ।
ਦੱਸ ਦਈਏ ਕਿ ਪੁਲਿਸ ਵੱਲੋਂ ਮ੍ਰਿਤਕ ਸ਼ਰਧਾ ਦੇ ਸਰੀਰ ਦੇ ਅੰਗ, ਹੱਤਿਆ ਸਮੇਂ ਵਰਤੇ ਗਏ ਹਥਿਆਰ ਅਤੇ ਮੋਬਾਈਲ ਦੀ ਭਾਲ ‘ਚ ਮਹਿਰੌਲੀ ਦੇ ਜੰਗਲਾਂ ‘ਚ ਲਗਾਤਾਰ ਤੀਜੇ ਦਿਨ ਵੀ ਤਲਾਸ਼ੀ ਲਈ ਜਾਵੇਗੀ। ਹੁਣ ਤੱਕ ਸ਼ਰਧਾ ਦੇ ਸਰੀਰ ਦੇ 13 ਅੰਗ ਮਿਲੇ ਹਨ, ਜਿਨ੍ਹਾਂ ਨੂੰ ਫੋਰੈਂਸਿਕ ਜਾਂਚ ਅਤੇ ਡੀਐਨਏ ਟੈਸਟ ਲਈ ਭੇਜਿਆ ਗਿਆ ਹੈ। 28 ਸਾਲਾ ਆਫਤਾਬ ਨੇ 18 ਮਈ ਨੂੰ ਸ਼ਰਧਾ ਦਾ ਕਤਲ ਕਰਕੇ ਉਸ ਦੇ 35 ਟੁਕੜੇ ਕਰ ਕੇ ਜੰਗਲ ‘ਚ ਸੁੱਟ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...