August 6, 2026, 8:28 pm
----------- Advertisement -----------
HomeNewsBreaking Newsਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ...

ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਰੱਦ

Published on

----------- Advertisement -----------

ਮਨੀ ਲਾਂਡਰਿੰਗ ਮਾਮਲੇ ‘ਚ ਦੋਸ਼ੀ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਰਾਉਸ ਐਵੇਨਿਊ ਅਦਾਲਤ ਨੇ ਜੈਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਜੈਨ ਨੂੰ ਈਡੀ ਨੇ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ।
ਵਿਸ਼ੇਸ਼ ਜੱਜ ਵਿਕਾਸ ਢੁਲ ਨੇ ਜੈਨ ਦੇ ਨਾਲ-ਨਾਲ ਸਹਿ-ਦੋਸ਼ੀ ਵੈਭਵ ਜੈਨ ਅਤੇ ਅੰਕੁਸ਼ ਜੈਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਪਹਿਲਾਂ 10 ਨਵੰਬਰ ਨੂੰ ਅਦਾਲਤ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਪਿਛਲੀ ਸੁਣਵਾਈ ਦੌਰਾਨ ਵਿਸ਼ੇਸ਼ ਜੱਜ ਵਿਕਾਸ ਢੁਲ ਦੀ ਅਦਾਲਤ ਨੇ ਕਿਹਾ ਸੀ ਕਿ ਅਜੇ ਹੁਕਮ ਤਿਆਰ ਨਹੀਂ ਕੀਤੇ ਗਏ ਹਨ। ਮੰਤਰੀ ਦੀ ਅਰਜ਼ੀ ‘ਤੇ ਵੀਰਵਾਰ ਨੂੰ ਦੁਪਹਿਰ 2 ਵਜੇ ਫੈਸਲਾ ਸੁਣਾਇਆ ਜਾਵੇਗਾ। ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਦੇ ਕੈਬਨਿਟ ਮੰਤਰੀ ਸਤੇਂਦਰ ਜੈਨ ਮਨੀ ਲਾਂਡਰਿੰਗ ਮਾਮਲੇ ਵਿੱਚ 12 ਜੂਨ, 2022 ਤੋਂ ਨਿਆਂਇਕ ਹਿਰਾਸਤ ਵਿੱਚ ਹਨ। ਉਸ ਨੂੰ ਈਡੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਦੋਸ਼ ਹੈ ਕਿ ਜੈਨ ਨੇ ਕਈ ਹਵਾਲਾ ਆਪਰੇਟਰਾਂ ਨੂੰ ਨਕਦੀ ਮੁਹੱਈਆ ਕਰਵਾਈ। ਜਦੋਂਕਿ ਈਡੀ ਦੇ ਦੋਸ਼ਾਂ ਨੂੰ ਜੈਨ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਮਾਮਲੇ ਵਿੱਚ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...