November 11, 2026, 4:19 pm
----------- Advertisement -----------
HomeNewsBreaking Newsਪੰਜਾਬੀ ਗਾਇਕ ਬੱਬੂ ਮਾਨ ਨੂੰ ਮਿਲੀ ਧਮਕੀ! ਘਰ ਦੇ ਬਾਹਰ ਸੁਰੱਖਿਆ ਵਧਾਈ

ਪੰਜਾਬੀ ਗਾਇਕ ਬੱਬੂ ਮਾਨ ਨੂੰ ਮਿਲੀ ਧਮਕੀ! ਘਰ ਦੇ ਬਾਹਰ ਸੁਰੱਖਿਆ ਵਧਾਈ

Published on

----------- Advertisement -----------

ਚੰਡੀਗੜ੍ਹ : – ਪਿਛਲੇ ਕੁਝ ਦਿਨਾਂ ਤੋਂ ਪੰਜਾਬੀ ਗਾਇਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਫਿਰੌਤੀ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਗਾਇਕਾਂ ਨੂੰ ਗੈਂਗਸਟਰਾਂ ਵੱਲੋਂ ਸ਼ਰੇਆਮ ਫੋਨ ਕੀਤਾ ਜਾ ਰਿਹਾ ਹੈ। ਸੂਬੇ ਦੇ ਲੋਕ ਅਜੇ ਸਿੱਧੂ ਮੂਸੇਵਾਲਾ ਕਾਂਡ ਨੂੰ ਭੁੱਲੇ ਨਹੀਂ ਹਨ ਕਿ ਇਸੇ ਦੌਰਾਨ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਬੱਬੂ ਮਾਨ ਨੇ ਇਸ ਦੀ ਸ਼ਿਕਾਇਤ ਪੁਲੀਸ ਨੂੰ ਵੀ ਕੀਤੀ ਸੀ, ਜਿਸ ਮਗਰੋਂ ਖ਼ੁਫ਼ੀਆ ਏਜੰਸੀ ਰਾਹੀਂ ਮੁਹਾਲੀ ਸਥਿਤ ਬੱਬੂ ਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਅਧਿਕਾਰੀ ਬੱਬੂ ਮਾਨ ਦੇ ਘਰ ਦਾ ਜਾਇਜ਼ਾ ਵੀ ਲੈ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...