July 23, 2026, 2:23 am
----------- Advertisement -----------
HomeNewsEntertainmentਅਦਾਕਾਰ ਸਲਮਾਨ ਖ਼ਾਨ ਨੂੰ ਸੱਪ ਨੇ ਡੰਗਿਆ,ਕ੍ਰਿਸਮਸ ਮਨਾਉਣ ਗਏ ਸੀ ਪਨਵੇਲ ਫਾਰਮ...

ਅਦਾਕਾਰ ਸਲਮਾਨ ਖ਼ਾਨ ਨੂੰ ਸੱਪ ਨੇ ਡੰਗਿਆ,ਕ੍ਰਿਸਮਸ ਮਨਾਉਣ ਗਏ ਸੀ ਪਨਵੇਲ ਫਾਰਮ ਹਾਊਸ

Published on

----------- Advertisement -----------

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਸੱਪ ਨੇ ਡੰਗ ਲਿਆ ਹੈ। ਸਲਮਾਨ ਖਾਨ ਸ਼ਨਿਚਰਵਾਰ ਸ਼ਾਮ ਨੂੰ ਆਪਣੇ ਪਨਵੇਲ ਫਾਰਮ ਹਾਊਸ ‘ਤੇ ਸਨ। ਜਾਣਕਾਰੀ ਮੁਤਾਬਕ ਸਲਮਾਨ ਖਾਨ ਨੂੰ ਬਿਨਾਂ ਜ਼ਹਿਰ ਦੇ ਸੱਪ ਨੇ ਡੰਗ ਲਿਆ ਹੈ, ਇਸ ਲਈ ਇਸ ਦਾ ਦਬੰਗ ਖਾਨ ‘ਤੇ ਜ਼ਿਆਦਾ ਅਸਰ ਨਹੀਂ ਹੋਇਆ ਹੈ। ਸੱਪ ਦੇ ਡੰਗਣ ਤੋਂ ਬਾਅਦ ਸਲਮਾਨ ਖਾਨ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਲਾਜ ਕਰਵਾ ਕੇ ਸਲਮਾਨ ਖ਼ਾਨ ਆਪਣੇ ਘਰ ਲਈ ਰਵਾਨਾ ਹੋ ਗਏ ਹਨ। ਸਲਮਾਨ ਖਾਨ 56 ਸਾਲ ਦੇ ਹੋਣ ਵਾਲੇ ਹਨ। ਉਹ 27 ਦਸੰਬਰ ਨੂੰ ਆਪਣਾ 56ਵਾਂ ਜਨਮਦਿਨ ਮਨਾਉਣਗੇ।

ਕੋਰੋਨਾ ਕਾਰਨ ਸਲਮਾਨ ਇਸ ਵਾਰ ਆਪਣਾ ਜਨਮਦਿਨ ਜ਼ਿਆਦਾ ਜ਼ੋਰ-ਸ਼ੋਰ ਨਾਲ ਨਹੀਂ ਮਨਾਉਣਗੇ। ਇੰਡੀਆ ਟੁਡੇ ਡਾਟ ਕਾਮ ਦੀ ਰਿਪੋਰਟ ਮੁਤਾਬਕ ਇਸ ਵਾਰ ਸਲਮਾਨ ਦੇ ਜਨਮਦਿਨ ‘ਤੇ ਇਕ ਛੋਟੀ ਪਾਰਟੀ ਹੋਣ ਵਾਲੀ ਹੈ। ਰਿਪੋਰਟ ਮੁਤਾਬਕ ਸਲਮਾਨ ਖਾਨ ਆਪਣਾ ਜਨਮਦਿਨ ਪਨਵੇਲ ਦੇ ਫਾਰਮ ਹਾਊਸ ‘ਤੇ ਸੈਲੀਬ੍ਰੇਟ ਕਰਨ ਜਾ ਰਹੇ ਹਨ। ਪਰਿਵਾਰਕ ਮੈਂਬਰ ਅਤੇ ਕੁਝ ਖਾਸ ਦੋਸਤ ਪਾਰਟੀ ‘ਚ ਸ਼ਾਮਲ ਹੋਣਗੇ। ਸਲਮਾਨ ਦੀ ਯੋਜਨਾ ਹੈ ਕਿ ਉਹ ਬਹੁਤ ਸਾਰੇ ਲੋਕਾਂ ਨੂੰ ਨਹੀਂ ਬੁਲਾਉਣਗੇ, ਉਹ ਇਸਨੂੰ ਬਹੁਤ ਸਾਧਾਰਨ ਰੱਖਣਗੇ। ਉਂਝ ਤਾਂ ਹਰ ਵਾਰ ਸਲਮਾਨ ਖਾਨ ਦੇ ਜਨਮਦਿਨ ‘ਤੇ ਮਹਿਮਾਨਾਂ ਦੀ ਲਿਸਟ ਕਾਫੀ ਵੱਡੀ ਹੁੰਦੀ ਹੈ। ਪਰ ਪਿਛਲੇ ਦੋ ਸਾਲਾਂ ਤੋਂ ਕੋਰੋਨਾ ਕਾਰਨ ਸਲਮਾਨ ਆਪਣਾ ਜਨਮਦਿਨ ਸ਼ਾਂਤੀਪੂਰਵਕ ਮਨਾਉਣਗੇ। ਉਹ ਲੋਕਾਂ ਦੀ ਜਾਨ ਨੂੰ ਖਤਰੇ ‘ਚ ਨਾ ਪਾਉਣ ਕਰਕੇ ਲੋਕਾਂ ਨੂੰ ਇਨਵਾਈਟ ਨਹੀਂ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...