November 1, 2026, 9:50 am
----------- Advertisement -----------
HomeNewsEntertainmentਟਵਿੰਕਲ ਖੰਨਾ ਨੇ ਮੁੜ ਸ਼ੁਰੂ ਕੀਤੀ ਪੜ੍ਹਾਈ, ਪਤਨੀ ਦੀ ਜਾਸੂਸੀ ਕਰਨ ਕਾਲਜ...

ਟਵਿੰਕਲ ਖੰਨਾ ਨੇ ਮੁੜ ਸ਼ੁਰੂ ਕੀਤੀ ਪੜ੍ਹਾਈ, ਪਤਨੀ ਦੀ ਜਾਸੂਸੀ ਕਰਨ ਕਾਲਜ ਪਹੁੰਚੇ ਅਕਸ਼ੇ ਕੁਮਾਰ

Published on

----------- Advertisement -----------

ਨਵੀਂ ਦਿੱਲੀ: ਪੜ੍ਹਾਈ ਕਰਨ ਦੀ ਕੋਈ ਉਮਰ ਨਹੀਂ ਹੁੰਦੀ। ਜੇਕਰ ਕਿਸੇ ਨੂੰ ਪੜ੍ਹਾਈ ਕਰਨ ਦੀ ਇੱਛਾ ਹੋਵੇ ਤਾਂ ਉਹ ਕਿਸੇ ਵੀ ਉਮਰ ਵਿੱਚ ਪੜ੍ਹ ਸਕਦਾ ਹੈ। ਬਾਲੀਵੁੱਡ ਟਵਿੰਕਲ ਖੰਨਾ ਇਨ੍ਹੀਂ ਦਿਨੀਂ ਕੁਝ ਅਜਿਹਾ ਹੀ ਕਰ ਰਹੀ ਹੈ। ਟਵਿੰਕਲ ਖੰਨਾ ਫਿਲਹਾਲ ਐਕਟਿੰਗ ਦੀ ਦੁਨੀਆ ਤੋਂ ਦੂਰ ਹੈ। ਇਨ੍ਹੀਂ ਦਿਨੀਂ ਉਹ ਲੰਡਨ ਤੋਂ ਆਪਣੀ ਮਾਸਟਰ ਦੀ ਪੜ੍ਹਾਈ ਕਰ ਰਹੀ ਹੈ। ਇਸ ਦੇ ਲਈ ਉਹ ਅਕਸਰ ਯੂਨੀਵਰਸਿਟੀ ਜਾਂਦੀ ਹੈ। ਟਵਿੰਕਲ ਖੰਨਾ ਦੇ ਪਤੀ ਐਕਟਰ ਅਕਸ਼ੈ ਕੁਮਾਰ ਨੂੰ ਯੂਨੀਵਰਸਿਟੀ ‘ਚ ਉਨ੍ਹਾਂ ਦੀ ਜਾਸੂਸੀ ਕਰਦੇ ਹੋਏ ਦੇਖਿਆ ਗਿਆ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਦਰਅਸਲ ਟਵਿੰਕਲ ਖੰਨਾ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਅਤੇ ਅਕਸ਼ੇ ਕੁਮਾਰ ਦੀ ਇਕ ਵੀਡੀਓ ਸ਼ੇਅਰ ਕੀਤੀ ਹੈ। ਇਹ ਅਦਾਕਾਰਾ ਦੇ ਕਾਲਜ ਦੀ ਵੀਡੀਓ ਹੈ।

ਵੀਡੀਓ ਜ਼ਰੀਏ ਟਵਿੰਕਲ ਖੰਨਾ ਨੇ ਦੱਸਿਆ ਹੈ ਕਿ ਅਕਸ਼ੈ ਕੁਮਾਰ ਯੂਨੀਵਰਸਿਟੀ ‘ਚ ਜਾਸੂਸੀ ਕਰ ਰਿਹਾ ਹੈ। ਟਵਿੰਕਲ ਖੰਨਾ ਨੇ ਵੀਡੀਓ ਪੋਸਟ ‘ਚ ਲਿਖਿਆ, ‘ਮਾਸਟਰ ਦੀ ਪੜ੍ਹਾਈ ਪੂਰੀ ਕਰਨ ਲਈ ਇਕ ਸੀਨੀਅਰ ਵਿਦਿਆਰਥੀ ਦੇ ਰੂਪ ‘ਚ ਯੂਨੀਵਰਸਿਟੀ ‘ਚ ਵਾਪਸ ਜਾਣਾ ਕਿਹੋ ਜਿਹਾ ਲੱਗਦਾ ਹੈ। ਮੈਨੂੰ ਲੱਗਦਾ ਹੈ ਜਿਵੇਂ ਮੇਰਾ ਮਨ ਹਰ ਰੋਜ਼ ਵਾਸ਼ਿੰਗ ਮਸ਼ੀਨ ਵਿੱਚ ਸੁੱਟਿਆ ਜਾਂਦਾ ਹੈ ਅਤੇ ਫਿਰ ਸਾਫ਼ ਸੁਥਰੇ ਵਿਚਾਰਾਂ ਨਾਲ ਘੁੰਮਣ ਦਾ ਆਨੰਦ ਹੁੰਦਾ ਹੈ।’ ਟਵਿੰਕਲ ਖੰਨਾ ਨੇ ਇਸ ਵੀਡੀਓ ਦੇ ਕੈਪਸ਼ਨ ‘ਚ ਲਿਖਿਆ, ‘ਜਦੋਂ ਉਹ (ਅਕਸ਼ੇ ਕੁਮਾਰ) ਜਾਸੂਸੀ ਕਰਨ ਆਉਂਦੇ ਹਨ ਕਿ ਮੈਂ ਕਿੱਥੇ ਪੜ੍ਹਦੀ ਹਾਂ ਅਤੇ ਯੂਨੀਵਰਸਿਟੀ ‘ਚ ਕੀ ਕਰਦੀ ਹਾਂ।’ ਤੁਹਾਨੂੰ ਦੱਸ ਦੇਈਏ ਕਿ ਟਵਿੰਕਲ ਖੰਨਾ ਦੀ ਰਹਿਣ ਵਾਲੀ ਹੈ ਅਤੇ ਉਸਨੇ ਫਿਰ ਤੋਂ ਆਪਣੀ ਪੜ੍ਹਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...

ਪੰਜਾਬ ਚੋਣਾਂ, ਧੂਰੀ ਤੋਂ ਚੋਣ ਲੜਨਗੇ CM ਮਾਨ, AAP ਦੇ 40 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਸੂਚੀ...

‘ਜਸਵੰਤ ਖਾਲੜਾ ਦੀ ਫ਼ਿਲਮ ਦਾ ਤੁਸੀਂ ਮਜ਼ਾਕ ਉਡਾਇਆ, ਅਸੀਂ ਉਸ ਲਈ ਬਹੁਤ ਲੜਾਈ ਲੜੀ’: ਦਿਲਜੀਤ ਦੋਸਾਂਝ

ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਵੀਂ ਦਿੱਲੀ ਵਿਚ ਆਪਣੇ 'ਔਰਾ ਇੰਡੀਆ ਟੂਰ 2026'...

1 ਨਵੰਬਰ ਨੂੰ ਮਾਵਾਂ ਭੈਣਾਂ ਦੇ ਮੋਬਾਇਲ ਫ਼ੋਨਾਂ ’ਤੇ ਵੱਜੇਗੀ ਖ਼ੁਸ਼ੀਆਂ ਦੀ ਘੰਟੀ- ਅਮਨ ਅਰੋੜਾ

 ‘ਆਪ’ ਨੇਤਾ ਤੇ ਮੰਤਰੀ ਅਮਨ ਅਰੋੜਾ ਨੇ ਟਵੀਟ ਕਰ ਕਿਹਾ ਕਿ 1 ਨਵੰਬਰ ਨੂੰ ਮਾਵਾਂ-ਭੈਣਾਂ...

ਖੜਗੇ, ਸੋਨੀਆ, ਰਾਹੁਲ ਗਾਂਧੀ ਵਲੋਂ ਇੰਦਰਾ ਗਾਂਧੀ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ

 ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ, ਕਾਂਗਰਸ ਸੰਸਦੀ ਦਲ...

ਗੈਰ-ਕਾਨੂੰਨੀ ਮਾਈਨਿੰਗ ’ਤੇ ਮਾਨ ਸਰਕਾਰ ਦੀ ਸਖ਼ਤੀ, 5 ਸਾਲਾਂ ’ਚ 1,845 ਐੱਫਆਈਆਰ ਦਰਜ, 3,988 ਵਾਹਨ ਜ਼ਬਤ

*ਚੰਡੀਗੜ੍ਹ, 30 ਅਕਤੂਬਰ:*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...