November 9, 2026, 4:16 pm
----------- Advertisement -----------
HomeNewsLatest News29 ਨਵੰਬਰ ਨੂੰ ਮੁੜ ਲਾਂਚ ਹੋਵੇਗੀ ਟਵਿੱਟਰ ਬਲੂ ਸਬਸਕ੍ਰਿਪਸ਼ਨ ਸਰਵਿਸ

29 ਨਵੰਬਰ ਨੂੰ ਮੁੜ ਲਾਂਚ ਹੋਵੇਗੀ ਟਵਿੱਟਰ ਬਲੂ ਸਬਸਕ੍ਰਿਪਸ਼ਨ ਸਰਵਿਸ

Published on

----------- Advertisement -----------

ਟਵਿੱਟਰ ਦੀ ਬਲੂ ਸਬਸਕ੍ਰਿਪਸ਼ਨ ਸਰਵਿਸ 29 ਨਵੰਬਰ ਨੂੰ ਦੁਬਾਰਾ ਸ਼ੁਰੂ ਹੋਵੇਗੀ। ਸੋਸ਼ਲ ਮੀਡੀਆ ਪਲੇਟਫਾਰਮ ਦੇ ਨਵੇਂ ਬੌਸ ਐਲੋਨ ਮਸਕ ਨੇ ਇਹ ਐਲਾਨ ਕੀਤਾ। ਬਲੂ ਵੈਰੀਫਾਈਡ ਨੂੰ 29 ਨਵੰਬਰ ਨੂੰ ਦੁਬਾਰਾ ਲਾਂਚ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਠੋਸ ਹੈ, ਮਸਕ ਨੇ ਕਿਹਾ। ਇਸ ਤੋਂ ਪਹਿਲਾਂ ਐਲੋਨ ਮਸਕ ਨੇ ਕਿਹਾ ਸੀ ਕਿ ਇਸ ਹਫਤੇ ਦੇ ਅੰਤ ਤੱਕ ਸੇਵਾ ਨੂੰ ਦੁਬਾਰਾ ਸ਼ੁਰੂ ਕੀਤਾ ਜਾਵੇਗਾ
ਦੱਸ ਦਈਏ ਕਿ ਹਾਲ ਹੀ ‘ਚ ਇਹ ਸੇਵਾ ਕੁਝ ਦੇਸ਼ਾਂ ‘ਚ 8 ਡਾਲਰ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਸ਼ੁਰੂ ਕੀਤੀ ਗਈ ਸੀ ਪਰ ਫਰਜ਼ੀ ਖਾਤਿਆਂ ਦੇ ਵਧਣ ਕਾਰਨ ਇਸ ਨੂੰ ਰੋਕ ਦਿੱਤਾ ਗਿਆ ਸੀ। ਜਿਵੇਂ ਹੀ ਪੇਡ ਵੈਰੀਫਿਕੇਸ਼ਨ ਫੀਚਰ ਨੂੰ ਰੋਲਆਊਟ ਕੀਤਾ ਗਿਆ, ਟਵਿੱਟਰ ‘ਤੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਰਗੀਆਂ ਮਸ਼ਹੂਰ ਹਸਤੀਆਂ ਦੇ ਕਈ ਫਰਜ਼ੀ ਖਾਤੇ ਸਾਹਮਣੇ ਆਏ। ਕਈ ਕੰਪਨੀਆਂ ਦੇ ਫਰਜ਼ੀ ਖਾਤੇ ਵੀ ਬਣਾਏ ਗਏ, ਜਿਸ ਨਾਲ ਉਸ ਕੰਪਨੀ ਦਾ ਸਟਾਕ ਪ੍ਰਭਾਵਿਤ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...

ਦੀਵਾਲੀ ਨੂੰ ਲੈ ਕੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ

ਦੀਵਾਲੀ ਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ਚਹਿਲ-ਪਹਿਲ ਨਾਲ ਭਰੇ ਹੋਏ ਹਨ। ਦੁਕਾਨਦਾਰਾਂ ਨੇ ਆਪਣੀਆਂ...

ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਲਿਆਂਦਾ ਗਿਆ ਭਾਰਤ, ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ਤੋਂ ਹਿਰਾਸਤ ‘ਚ ਲਿਆ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਵੱਡੀ ਕਾਰਵਾਈ ਵਿੱਚ ਡੋਨੀ ਬਲ-ਪ੍ਰਭ...

5 ਤੱਤਾਂ ‘ਚ ਵਿਲੀਨ ਹੋਏ ਪਰਵਿੰਦਰ ਝੋਟਾ, ਨਮ ਅੱਖਾਂ ਨਾਲ ਪਿਤਾ ਤੇ ਪੁੱਤਰਾਂ ਨੇ ਦਿੱਤੀ ਅਗਨੀ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਝੋਟੇ ਦਾ ਅੱਜ ਦੀਵਾਲੀ ਵਾਲੇ ਦਿਨ ਅੰਤਿਮ ਸਸਕਾਰ...