June 28, 2026, 12:48 am
----------- Advertisement -----------
HomeNewsLatest Newsਹਰਿਆਣਾ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ 'ਚ 22 ਤੇ 25 ਨਵੰਬਰ ਨੂੰ ਸਕੂਲ-ਕਾਲਜ,...

ਹਰਿਆਣਾ ਦੇ ਇਨ੍ਹਾਂ ਚਾਰ ਜ਼ਿਲ੍ਹਿਆਂ ‘ਚ 22 ਤੇ 25 ਨਵੰਬਰ ਨੂੰ ਸਕੂਲ-ਕਾਲਜ, ਸਰਕਾਰੀ ਦਫ਼ਤਰ ਰਹਿਣਗੇ ਬੰਦ

Published on

----------- Advertisement -----------

ਪੰਚਾਇਤੀ ਚੋਣਾਂ ਦੇ ਤੀਜੇ ਪੜਾਅ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਚਾਰ ਜ਼ਿਲ੍ਹਿਆਂ ਵਿੱਚ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਫਰੀਦਾਬਾਦ, ਪਲਵਲ, ਫਤਿਹਾਬਾਦ ਅਤੇ ਹਿਸਾਰ ‘ਚ 22 ਅਤੇ 25 ਨਵੰਬਰ ਨੂੰ ਸਕੂਲ-ਕਾਲਜ ਬੰਦ ਰਹਿਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ ਵੀ ਨਹੀਂ ਖੁੱਲ੍ਹਣਗੇ। ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਵੋਟ ਪਾਉਣ ਸਮੇਂ ਲੋਕਾਂ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।
ਮੁੱਖ ਸਕੱਤਰ ਸੰਜੀਵ ਕੌਸ਼ਲ ਵੱਲੋਂ ਦੋ ਦਿਨ ਦੀ ਛੁੱਟੀ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਦੱਸਿਆ ਗਿਆ ਹੈ ਕਿ ਪੰਚਾਇਤੀ ਰਾਜ ਸੰਸਥਾਵਾਂ ਦੇ ਖੇਤਰਾਂ ਵਿੱਚ ਸਥਿਤ ਫੈਕਟਰੀਆਂ, ਵਪਾਰਕ ਅਦਾਰਿਆਂ, ਦੁਕਾਨਾਂ ਆਦਿ ਵਿੱਚ 22 ਨਵੰਬਰ ਅਤੇ 25 ਨਵੰਬਰ, 2022 ਨੂੰ ਜਨਤਕ ਛੁੱਟੀ ਰਹੇਗੀ, ਜਿਸ ਨਾਲ ਇਨ੍ਹਾਂ ਅਦਾਰਿਆਂ ਵਿੱਚ ਕੰਮ ਕਰਦੇ ਕਰਮਚਾਰੀ ਵੀ ਵੋਟ ਪਾਉਣ ਦੇ ਯੋਗ ਹੋ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...