September 17, 2026, 10:23 pm
----------- Advertisement -----------
HomeNewsਮੁੱਖ ਮੰਤਰੀ ਚੰਨੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਮੁੱਖ ਮੰਤਰੀ ਚੰਨੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Published on

----------- Advertisement -----------

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਲਾਲ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਪੂਜਨੀਕ ਮਾਤਾ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ।ਇਸ ਦੌਰਾਨ ਚੰਨੀ ਨੇ ਕਿਹਾ ਕਿ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਿੰਨ੍ਹਾ ਵੀ ਨਮਨ ਕੀਤਾ ਜਾਵੇ ਓਨਾ ਹੀ ਘੱਟ ਹੈ ਕਿਉਂਕਿ ਇਹ ਧਰਤੀ ਇਤਿਹਾਸ ਨਾਲ ਸੰਜੋਈ ਹੋਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਤੋਂ ਬਾਬਾ ਸੰਗਤ ਸਿੰਘ ਜੀ ਦੀ ਦੇਹ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀ ਦੇਹ ਸਮਝ ਕੇ ਇਸ ਧਰਤੀ ਤੇ ਲਿਆਂਦਾ ਗਿਆ ਸੀ ,ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਬਾਬਾ ਸੰਗਤ ਸਿੰਘ ਦੀ ਯਾਦਗਾਰ ਵੀ ਬਣਾਈ ਜਾਵੇਗੀ ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਅਤੇ ਸ੍ਰੀ ਫਤਿਹਗਡ਼੍ਹ ਸਾਹਿਬ ‘ਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਹੋਈ ਸੀ ਇਨ੍ਹਾਂ ਸਥਾਨਾਂ ਦੇ ਦਰਸ਼ਨ ਕਰਨ ਆਉਂਦੀ ਸੰਗਤ ਦੀ ਸਹੂਲਤ ਲਈ ਸਰਹਿੰਦ ਜੀਟੀ ਰੋਡ ਨੂੰ ਚਮਕੌਰ ਸਾਹਿਬ ਜਾਣ ਲਈ ਹੁਸ਼ਿਆਰਪੁਰ ਜੀਟੀ ਰੋਡ ਨਾਲ ਜੋਡ਼ਿਆ ਜਾਵੇਗਾ ਜਿਸ ਦਾ ਨਾਮ ਮਾਤਾ ਗੁਜਰੀ ਦੇ ਨਾਂ ਤੇ ਰੱਖਿਆ ਜਾਵੇਗਾ ਜਿਸ ਨੂੰ ਨੈਸ਼ਨਲ ਰੋਡ ਬਣਾਉਣ ਲਈ ਭਾਰਤ ਸਰਕਾਰ ਨੂੰ ਪੱਤਰ ਵੀ ਭੇਜਿਆ ਗਿਆ ਹੈ । ਮੁੱਖ ਚੰਨੀ ਨੇ ਕਿਹਾ ਕਿ ਭਾਰਤ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਪੰਜਾਬ ਸਰਕਾਰ ਵੱਲੋਂ ਵਿਉਂਤਬੰਦੀ ਬਣਾਈ ਗਈ ਹੈ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਭਾਰਤ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਪੰਜਾਬ ਸਰਕਾਰ ਵੱਲੋਂ ਵਿਉਂਤਬੰਦੀ ਬਣਾਈ ਗਈ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...