September 24, 2026, 10:20 am
----------- Advertisement -----------
HomeNewsBreaking NewsPCA ਪ੍ਰਧਾਨ ਦੇ ਅਹੁਦੇ ਤੋਂ ਗੁਲਜ਼ਾਰ ਇੰਦਰ ਚਾਹਲ ਦਾ ਅਸਤੀਫਾ ਮਨਜ਼ੂਰ

PCA ਪ੍ਰਧਾਨ ਦੇ ਅਹੁਦੇ ਤੋਂ ਗੁਲਜ਼ਾਰ ਇੰਦਰ ਚਾਹਲ ਦਾ ਅਸਤੀਫਾ ਮਨਜ਼ੂਰ

Published on

----------- Advertisement -----------

ਚੰਡੀਗੜ੍ਹ : – ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਨਾਲ ਜੁੜੀ ਇਸ ਸਮੇਂ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਅੱਜ ਆਮ ਮੀਟਿੰਗ ਹੋਈ, ਜੋ 12 ਮਿੰਟ ਚੱਲੀ। ਇਹ ਮੀਟਿੰਗ ਕੋਰਟ ਕਮਿਸ਼ਨਰਾਂ ਦੀ ਮੌਜੂਦਗੀ ਵਿੱਚ ਹੋਈ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਗੁਲਜ਼ਾਰ ਇੰਦਰ ਸਿੰਘ ਚਾਹਲ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ। ਪੀਸੀਏ ਦੇ ਨਵੇਂ ਬਣੇ ਲਾਈਫ ਟਾਈਮ ਮੈਂਬਰ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਇਸ ਦੇ ਨਾਲ ਹੀ ਮੀਟਿੰਗ ਦੌਰਾਨ ਮੁਹਾਲੀ ਸਟੇਡੀਅਮ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ।
ਇਸ ਮੀਟਿੰਗ ਦੀ ਸੀਲਬੰਦ ਰਿਪੋਰਟ ਵੀ ਹਾਈਕੋਰਟ ਨੂੰ ਸੌਂਪੀ ਜਾਵੇਗੀ। ਗੁਲਜ਼ਾਰ ਇੰਦਰ ਸਿੰਘ ਚਾਹਲ ਦੇ ਅਸਤੀਫੇ ਤੋਂ ਬਾਅਦ ਹੁਣ ਪ੍ਰਧਾਨ ਦੇ ਅਹੁਦੇ ਦੀ ਚੋਣ ਸਬੰਧੀ ਅਗਲੇ ਮਹੀਨੇ ਹੋਣ ਵਾਲੀ ਮੀਟਿੰਗ ਵਿੱਚ ਫੈਸਲਾ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਕ੍ਰਿਕਟਰ ਹਰਭਜਨ ਸਿੰਘ ਨੇ ਪੀਸੀਏ ਦੇ ਪ੍ਰਧਾਨ ਗੁਲਜ਼ਾਰ ਇੰਦਰ ਚਾਹਲ ‘ਤੇ ਗੰਭੀਰ ਦੋਸ਼ ਲਗਾਏ ਸਨ, ਜਿਸ ਤੋਂ ਬਾਅਦ ਗੁਲਜ਼ਾਰ ਇੰਦਰ ਚਾਹਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...