May 25, 2026, 5:41 am
----------- Advertisement -----------
HomeNewsBreaking Newsਰਾਹੁਲ ਗਾਂਧੀ 3 ਜਨਵਰੀ ਨੂੰ ਮੋਗਾ 'ਚ ਰੈਲੀ ਕਰਕੇ ਪੰਜਾਬ 'ਚ ਸ਼ੁਰੂ...

ਰਾਹੁਲ ਗਾਂਧੀ 3 ਜਨਵਰੀ ਨੂੰ ਮੋਗਾ ‘ਚ ਰੈਲੀ ਕਰਕੇ ਪੰਜਾਬ ‘ਚ ਸ਼ੁਰੂ ਕਰਨਗੇ ਚੋਣ ਪ੍ਰਚਾਰ

Published on

----------- Advertisement -----------

ਮੋਗਾ, 26 ਦਸੰਬਰ 2021 – ਵਿਧਾਨ ਸਭਾ ਦੀਆਂ ਚੋਣਾਂ ਲਈ ਪੰਜਾਬ ‘ਚ ਚੋਣ ਜ਼ਾਬਤਾ ਲੱਗਣ ਦੀਆਂ ਤਿਆਰੀਆਂ ਹਨ। ਹਰ ਪਾਰਟੀ ਵੱਲੋਂ ਲਗਪਗ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਕਾਂਗਰਸੀ ਲੀਡਰ ਵੀ ਹੁਣ 3 ਜਨਵਰੀ ਨੂੰ ਪੰਜਾਬ ਆ ਰਹੇ ਹਨ ਅਤੇ ਇਥੋਂ ਆਪਣੀ ਪਾਰਟੀ ਦਾ ਚੋਣ ਪ੍ਰਚਾਰ ਸ਼ੁਰੂ ਕਰਨਗੇ।

ਰਾਹੁਲ ਗਾਂਧੀ 3 ਜਨਵਰੀ ਨੂੰ ਮੋਗਾ ‘ਚ ਰੈਲੀ ਕਰਨਗੇ, ਇਸ ਤੋਂ ਪਹਿਲਾਂ ਅਕਾਲੀ ਦਲ ਨੇ ਵੀ ਇਥੇ ਹੀ ਰੈਲੀ ਕਰਕੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਸੀ। ਜਦੋਂ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਆਪਣੀ ਆਮ ਆਦਮੀ ਪਾਰਟੀ ਲਈ ਮੋਗਾ ਜ਼ਿਲ੍ਹਾ ‘ਚ ਵੱਡਾ ਸ਼ਕਤੀ ਪ੍ਰਦਰਸ਼ਨ ਕਰ ਚੁੱਕੇ ਹਨ।

ਇਸ ਸੰਬੰਧੀ ਕਾਂਗਰਸ ਦੇ ਬੁਲਾਰੇ ਕਮਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਕੁੱਲ ਹਿੰਦ ਕਾਂਗਰਸ ਦੇ ਆਗੂ ਰਾਹੁਲ ਗਾਂਧੀ 3 ਜਨਵਰੀ ਨੂੰ ਮੋਗਾ ਵਿਖੇ ਰੈਲੀ ਕਰਨਗੇ। ਇਸ ਤੋਂ ਬਿਨਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਕਿਲੀ ਚਹਿਲਾਂ ਪਹੁੰਚ ਕੇ ਮੋਗਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...