ਚੰਡੀਗੜ੍ਹ : – ਪੰਜਾਬ ਪੁਲਿਸ ਨੂੰ ਪ੍ਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਇਸ ਦੇ ਨਾਲ ਹੀ ਕੈਨੇਡਾ ਸਥਿਤ ਗੋਲਡੀ ਬਰਾੜ ਨੂੰ ਪੰਜਾਬ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ “ਕੇਂਦਰੀ ਏਜੰਸੀਆਂ ਅਤੇ ਰਾਜਸਥਾਨ ਪੁਲੀਸ ਨੇ ਪ੍ਰਦੀਪ ਸਿੰਘ ਦੀ ਟਾਰਗੇਟ ਕਿਲਿੰਗ ਵਿੱਚ ਸ਼ਾਮਲ ਛੇਵੇਂ ਸ਼ੂਟਰ ਰਮਜ਼ਾਨ ਖ਼ਾਨ ਉਰਫ਼ ਰਾਜ ਰੁਦਰੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੂੰ ਵਾਪਸ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ।
----------- Advertisement -----------
ਗੋਲਡੀ ਬਰਾੜ ਖਿਲਾਫ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ, ਜਲਦ ਲਿਆਂਦਾ ਜਾਵੇਗਾ ਪੰਜਾਬ
Published on
----------- Advertisement -----------
----------- Advertisement -----------












