November 15, 2026, 3:21 pm
----------- Advertisement -----------
HomeNewsEntertainmentਪਾਵਰ ਰੇਂਜਰਸ ਸਟਾਰ 'ਜੇਸਨ ਡੇਵਿਡ ਫਰੈਂਕ' ਦਾ 49 ਸਾਲ ਦੀ ਉਮਰ 'ਚ...

ਪਾਵਰ ਰੇਂਜਰਸ ਸਟਾਰ ‘ਜੇਸਨ ਡੇਵਿਡ ਫਰੈਂਕ’ ਦਾ 49 ਸਾਲ ਦੀ ਉਮਰ ‘ਚ ਹੋਇਆ ਦੇਹਾਂਤ

Published on

----------- Advertisement -----------

ਜੇਸਨ ਡੇਵਿਡ ਫਰੈਂਕ, ਜਿਸ ਨੇ 1990 ਦੇ ਦਹਾਕੇ ਦੇ ਬੱਚਿਆਂ ਦੀ ਲੜੀ “ਮਾਈਟੀ ਮੋਰਫਿਨ ਪਾਵਰ ਰੇਂਜਰਸ” ਵਿੱਚ ਗ੍ਰੀਨ ਪਾਵਰ ਰੇਂਜਰ ਟੌਮੀ ਓਲੀਵਰ ਦੀ ਭੂਮਿਕਾ ਨਿਭਾਈ ਸੀ, ਦਾ 49 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਪਾਵਰ ਰੇਂਜਰਸ ‘ਤੇ ਫਰੈਂਕਸ ਦੇ ਕੋ-ਸਟਾਰ ਵਾਲਟਰ ਈ ਜੋਨਸ ਨੇ ਇੰਸਟਾਗ੍ਰਾਮ ‘ਤੇ ਇਸ ਖਬਰ ਦੀ ਪੁਸ਼ਟੀ ਕੀਤੀ ਹੈ ਅਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਹੈ। ਉਨ੍ਹਾਂ ਪਰਿਵਾਰ ਦੇ ਇੱਕ ਹੋਰ ਪਿਆਰੇ ਮੈਂਬਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਫਰੈਂਕ ਨੇ ਸ਼ੋਅ ਦੇ ਪਹਿਲੇ ਸੀਜ਼ਨ ਵਿੱਚ ਟੌਮੀ ਓਲੀਵਰ ਦੀ ਭੂਮਿਕਾ ਨਿਭਾਈ, ਜੋ ਕਿ 28 ਅਗਸਤ 1993 ਤੋਂ 27 ਨਵੰਬਰ 1995 ਤੱਕ ਚੱਲਿਆ। ਇਸ ਦੇ ਟੈਲੀਕਾਸਟ ਦੇ ਤਿੰਨ ਸੈਸ਼ਨਾਂ ਵਿੱਚ ਇਸ ਦੇ 145 ਐਪੀਸੋਡ ਪ੍ਰਸਾਰਿਤ ਕੀਤੇ ਗਏ ਸਨ। ਹਾਲਾਂਕਿ, ਗ੍ਰੀਨ ਰੇਂਜਰ ਵਜੋਂ ਉਸਦੀ ਭੂਮਿਕਾ ਚੌਦਾਂ ਐਪੀਸੋਡਾਂ ਤੋਂ ਬਾਅਦ ਖਤਮ ਹੋ ਗਈ। ਪਰ ਉਸਦੀ ਪ੍ਰਸ਼ੰਸਕ ਪ੍ਰਸਿੱਧੀ ਦੇ ਕਾਰਨ, ਉਸਨੂੰ ਬਾਕੀ ਸੀਰੀਜ਼ ਲਈ ਵ੍ਹਾਈਟ ਰੇਂਜਰ ਅਤੇ ਟੀਮ ਦੇ ਨਵੇਂ ਕਮਾਂਡਰ ਵਜੋਂ ਵਾਪਸ ਬੁਲਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...