June 18, 2026, 10:04 am
----------- Advertisement -----------
HomeNewsHealthਅਲਜ਼ਾਈਮਰ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਇਨਾਂ ਚੀਜ਼ਾਂ ਦਾ ਕਰੋ ਰੋਜ਼ਾਨਾ...

ਅਲਜ਼ਾਈਮਰ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਇਨਾਂ ਚੀਜ਼ਾਂ ਦਾ ਕਰੋ ਰੋਜ਼ਾਨਾ ਸੇਵਨ

Published on

----------- Advertisement -----------
ਤੁਸੀਂ ਆਪਣੇ ਆਲੇ-ਦੁਆਲੇ ਅਕਸਰ ਦੇਖਿਆ ਹੋਵੇਗਾ ਕਿ ਕੁਝ ਲੋਕਾਂ ਨੂੰ ਭੁੱਲਣ ਦੀ ਆਦਤ ਹੁੰਦੀ ਹੈ। ਇਸ ਸਥਿਤੀ ਵਿੱਚ ਵਿਅਕਤੀ ਕੀ ਕਰਦਾ ਹੈ ਅਤੇ ਕੀ ਕਹਿੰਦਾ ਹੈ। ਉਹ ਸ਼ਾਇਦ ਹੀ ਇਸ ਬਾਰੇ ਜਾਣਦਾ ਹੋਵੇ। ਡਾਕਟਰੀ ਭਾਸ਼ਾ ਵਿੱਚ ਇਸ ਸਥਿਤੀ ਨੂੰ ਅਲਜ਼ਾਈਮਰ ਕਿਹਾ ਜਾਂਦਾ ਹੈ। ਇਸ ਬਿਮਾਰੀ ਬਾਰੇ ਜਾਣਕਾਰੀ ਸਭ ਤੋਂ ਪਹਿਲਾਂ ਡਾ: ਐਲੋਇਸ ਅਲਜ਼ਾਈਮਰ ਨੇ ਦਿੱਤੀ। ਇਸ ਦੇ ਲਈ ਇਸ ਨੂੰ ਅਲਜ਼ਾਈਮਰ ਕਿਹਾ ਜਾਂਦਾ ਹੈ। ਇਸ ਬਿਮਾਰੀ ਤੋਂ ਪੀੜਤ ਵਿਅਕਤੀ ਨੂੰ ਭੁੱਲਣ ਦੀ ਆਦਤ ਹੁੰਦੀ ਹੈ, ਬੋਲਣ ਵੇਲੇ ਅੜਚਣ ਅਤੇ ਫੈਸਲੇ ਲੈਣ ਵਿੱਚ ਮੁਸ਼ਕਿਲ ਹੁੰਦੀ ਹੈ।
 ਕਿਸੇ ਵੀ ਉਮਰ ਦਾ ਵਿਅਕਤੀ ਇਸ ਬਿਮਾਰੀ ਤੋਂ ਪ੍ਰਭਾਵਿਤ ਹੋ ਸਕਦਾ ਹੈ। ਹਾਲਾਂਕਿ, ਇੱਕ ਬਾਲਗ ਵਿਅਕਤੀ ਵਿੱਚ ਅਲਜ਼ਾਈਮਰ ਦਾ ਖ਼ਤਰਾ ਜ਼ਿਆਦਾ ਹੋ ਸਕਦਾ ਹੈ। ਫਿਲਹਾਲ ਅਲਜ਼ਾਈਮਰ ਦਾ ਕੋਈ ਪੱਕਾ ਇਲਾਜ ਨਹੀਂ ਹੈ। ਖੁਰਾਕ ਅਤੇ ਰੁਟੀਨ ਵਿੱਚ ਸੁਧਾਰ ਕਰਦੇ ਅਲਜ਼ਾਈਮਰ ਦੇ ਪ੍ਰਭਾਵਾਂ ਨੂੰ ਘਟਾਇਆ ਜਾ ਸਕਦਾ ਹੈ। ਆਓ ਜਾਣਦੇ ਹਾਂ...
1.. ਸਮੁੰਦਰੀ ਭੋਜਨ ਅਲਜ਼ਾਇਮਰ ਦੇ ਮਰੀਜ਼ਾਂ ਲਈ ਦਵਾਈ ਵਾਂਗ ਹੈ। ਇਸ ਵਿੱਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ। ਨਾਲ ਹੀ ਸਮੁੰਦਰੀ ਭੋਜਨ ਵਿੱਚ ਐਂਟੀ- ਇੰਫਲੇਮੇਟਰੀ ਗੁਣ ਪਾਏ ਜਾਂਦੇ ਹਨ। ਇਸ ਨਾਲ ਅਲਜ਼ਾਈਮਰ ’ਚ ਫਾਇਦਾ ਮਿਲਦਾ ਹੈ। ਇਸ ਦੇ ਲਈ ਹਫ਼ਤੇ ’ਚ ਦੋ ਵਾਰ ਸਮੁੰਦਰੀ ਭੋਜਨ ਜ਼ਰੂਰ ਖਾਓ।  
2.. ਹਲਦੀ ਵਾਲਾ ਦੁੱਧ ਸਿਹਤ ਲਈ ਵਰਦਾਨ ਮੰਨਿਆ ਜਾਂਦਾ ਹੈ। ਇਸ ਦੀ ਸਰਤੋਂ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ। ਨਾਲ ਹੀ ਅਲਜ਼ਾਈਮਰ ’ਚ ਵੀ ਫਾਈਦਾ ਹੁੰਦਾ ਹੈ। ਇਸ ’ਚ ਐਂਟੀ-ਇੰਫਲੇਮੇਟਰੀ ਅਤੇ ਕਰਕਿਊਮਿਨ ਹੁੰਦਾ ਹੈ। ਇਹ ਸਾਰੇ ਜ਼ਰੂਰੀ ਪੋਸ਼ਕ ਤੱਤ ਦਿਮਾਗ ਲਈ ਫਾਇਦੇਮੰਦ ਹੁੰਦੇ ਹਨ। 
3.. ਡਾਰਕ ਚਾਕਲੇਟ ’ਚ ਆਇਰਨ, ਮੈਗਲੀਸ਼ੀਅਮ, ਮੈਗਨੀਜ਼, ਫਲੇਵਾਨੇਲ ਅਤੇ ਐਂਟੀ-ਇੰਫਲੇਮੇਟਰੀ ਕੰਪਾਊਂਡਸ ਵਰਗੇ ਪੋਸ਼ਕ ਤੱਤ ਹੁੰਦੇ ਹਨ, ਜੋ ਕਈ ਤਰ੍ਹਾਂ ਦੀਆਂ ਬਿਮਾਰੀਆਂ ਵਿੱਚ ਫਾਇਦੇਮੰਦ ਹੁੰਦੇ ਹਨ। ਇਸ ਤੋਂ ਇਲਾਵਾ ਡਾਰਕ ਚਾਕਲੇਟ ਖਾਣ ਨਾਲ ਦਿਮਾਗ ਵਿੱਚ ਸੇਰੋਟੋਨਿਨ ਅਤੇ ਐਂਡੋਰਫਿਨ ਹਾਰਮੋਨ ਨਿਕਲਦੇ ਹਨ। 
4.. ਸਿਹਤ ਮਾਹਿਰ ਯਾਦ ਸ਼ਕਤੀ ਵਧਾਉਣ ਲਈ ਹਮੇਸ਼ਾ ਅਖਰੋਟ ਖਾਣ ਦੀ ਸਲਾਹ ਦਿੰਦੇ ਹਨ। ਇਸ ਵਿੱਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ। ਨਾਲ ਹੀ ਇਸ ਵਿੱਚ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਅਲਜ਼ਾਈਮਰ ਦੀ ਸਮੱਸਿਆ ਵਿੱਚ ਅਖਰੋਟ ਖਾਣਾ ਫਾਇਦੇਮੰਦ ਹੁੰਦਾ ਹੈ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...