August 16, 2026, 7:22 am
----------- Advertisement -----------
HomeNewsAutomobilesਟੋਇਟਾ ਨੇ ਲਾਂਚ ਕੀਤੀ ਨਵੀਂ 7 ਸੀਟਰ ਕਾਰ, ਜਾਣੋ ਬੇਹੱਦ ਸ਼ਾਨਦਾਰ ਫੀਚਰਸ...

ਟੋਇਟਾ ਨੇ ਲਾਂਚ ਕੀਤੀ ਨਵੀਂ 7 ਸੀਟਰ ਕਾਰ, ਜਾਣੋ ਬੇਹੱਦ ਸ਼ਾਨਦਾਰ ਫੀਚਰਸ ਬਾਰੇ

Published on

----------- Advertisement -----------

ਟੋਇਟਾ ਨੇ ਆਪਣੀ ਨਵੀਂ ਇਨੋਵਾ ਕਾਰ ਪੇਸ਼ ਕੀਤੀ ਹੈ। ਇਸ ਨੂੰ ਇੰਡੋਨੇਸ਼ੀਆ ਵਿੱਚ ਇਨੋਵਾ ਜ਼ੈਨਿਕਸ ਦਾ ਨਾਮ ਦਿੱਤਾ ਗਿਆ ਹੈ,ਜਦੋਂ ਕਿ ਭਾਰਤ ਵਿੱਚ ਇਸਨੂੰ ਇਨੋਵਾ ਹਾਈਕ੍ਰਾਸ ਨਾਮ ਦਿੱਤਾ ਜਾਵੇਗਾ। ਟੋਇਟਾ ਇਨੋਵਾ ਹਾਈਕ੍ਰਾਸ ਭਾਰਤ ਵਿੱਚ ਵਿਕਣ ਵਾਲੀ ਇਨੋਵਾ ਨਾਲੋਂ ਆਕਾਰ ਵਿੱਚ ਵੱਡੀ ਅਤੇ ਬੋਲਡ ਹੈ। ਇਸ ਨੂੰ ਭਾਰਤ ‘ਚ 25 ਨਵੰਬਰ ਨੂੰ ਪੇਸ਼ ਕੀਤਾ ਜਾਵੇਗਾ। ਫਿਲਹਾਲ ਇਸ ਨੂੰ ਇੰਡੋਨੇਸ਼ੀਆ ਲਿਆਂਦਾ ਗਿਆ ਹੈ।
ਡਿਜ਼ਾਈਨ ਦੀ ਗੱਲ ਕਰੀਏ ਤਾਂ ਇਹ MPV ਦੀ ਬਜਾਏ SUV ਵਰਗੀ ਲੱਗਦੀ ਹੈ। ਇਸ ‘ਚ 2.0-ਲੀਟਰ ਪੈਟਰੋਲ ਇੰਜਣ ਦਿੱਤਾ ਗਿਆ ਹੈ, ਜਿਸ ਦੇ ਨਾਲ ਕੰਪਨੀ ਦੀ 5ਵੀਂ ਜਨਰੇਸ਼ਨ ਹਾਈਬ੍ਰਿਡ ਤਕਨੀਕ ਦੀ ਵਰਤੋਂ ਕੀਤੀ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਕਾਰ 20 ਤੋਂ 23Kmpl ਦੀ ਮਾਈਲੇਜ ਦੇਵੇਗੀ। ਦੋਵੇਂ ਪੈਟਰੋਲ ਅਤੇ ਹਾਈਬ੍ਰਿਡ ਇੰਜਣ ਇੱਕ CVT ਟ੍ਰਾਂਸਮਿਸ਼ਨ ਯੂਨਿਟ ਨਾਲ ਜੁੜੇ ਹੋਏ ਹਨ।
ਟੋਇਟਾ ਇਨੋਵਾ MPV ਨੂੰ ਪਹਿਲੀ ਵਾਰ ਪੈਨੋਰਾਮਿਕ ਸਨਰੂਫ ਅਤੇ ADAS ਸਿਸਟਮ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਇਸ ਵਿੱਚ ਡਿਊਲ-ਟੋਨ ਇੰਟੀਰੀਅਰ ਥੀਮ, ਅਡਜਸਟ ਹੋਣ ਵਾਲੇ ਫੁੱਟਰੈਸਟ ਦੇ ਨਾਲ ਇਲੈਕਟ੍ਰਿਕਲੀ ਐਡਜਸਟੇਬਲ ਵੱਡੀ ਸੋਫਾ ਸੀਟਾਂ, ਐਲਈਡੀ ਲਾਈਟਿੰਗ, ਡਿਊਲ-ਜ਼ੋਨ ਕਲਾਈਮੇਟ ਕੰਟਰੋਲ, ਪੈਡਲ ਸ਼ਿਫਟਰਸ, ਕੂਲਡ ਸੀਟਾਂ, ਕਨੈਕਟਡ ਕਾਰ ਟੈਕ, 10-ਇੰਚ ਸਕਰੀਨਾਂ ਵਰਗੀਆਂ ਵਿਸ਼ੇਸ਼ਤਾਵਾਂ ਮਿਲਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...