June 6, 2026, 12:06 pm
----------- Advertisement -----------
HomeNewsLatest Newsਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 24 ਨਵੰਬਰ ਨੂੰ ਸੱਦੀ ਮੀਟਿੰਗ

ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 24 ਨਵੰਬਰ ਨੂੰ ਸੱਦੀ ਮੀਟਿੰਗ

Published on

----------- Advertisement -----------

ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਅਲਾਟ ਕਰਨ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਇਹ ਮੀਟਿੰਗ 24 ਨਵੰਬਰ ਨੂੰ ਦੁਪਹਿਰ 2 ਵਜੇ ਹੋਵੇਗੀ।

ਸਾਬਕਾ ਸਿੱਖਿਆ ਮੰਤਰੀ ਦਲਜੀਤ ਚੀਮਾ ਨੇ ਇਹ ਜਾਣਕਾਰੀ ਆਪਣੇ ਟਵਿੱਟਰ ‘ਤੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਲਿਖਿਆ ਕਿ “ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਅਲਾਟ ਕਰਨ ਦੇ ਮੁੱਦੇ ‘ਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਚੰਡੀਗੜ੍ਹ ਵਿਖੇ ਮੀਟਿੰਗ ਸੱਦੀ ਹੈ। ਇਹ ਮੀਟਿੰਗ 24 ਨਵੰਬਰ ਨੂੰ ਦੁਪਹਿਰ 2 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...