June 5, 2026, 3:24 am
----------- Advertisement -----------
HomeNewsLatest Newsਰਾਹੁਲ ਗਾਂਧੀ ਦੀ ਗੁਜਰਾਤ 'ਚ ਚੋਣ ਰੈਲੀ; ਮੋਰਬੀ ਪੁਲ ਹਾਦਸੇ 'ਤੇ ਰਾਜਕੋਟ...

ਰਾਹੁਲ ਗਾਂਧੀ ਦੀ ਗੁਜਰਾਤ ‘ਚ ਚੋਣ ਰੈਲੀ; ਮੋਰਬੀ ਪੁਲ ਹਾਦਸੇ ‘ਤੇ ਰਾਜਕੋਟ ਜਨ ਸਭਾ ‘ਚ 2 ਮਿੰਟ ਦਾ ਰੱਖਿਆ ਮੌਨ

Published on

----------- Advertisement -----------

ਗੁਜਰਾਤ ‘ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪਹਿਲੀ ਵਾਰ ਗੁਜਰਾਤ ਪਹੁੰਚੇ। ਉਨ੍ਹਾਂ ਦੀ ਪਹਿਲੀ ਜਨ ਸਭਾ ਸੂਰਤ ਜ਼ਿਲ੍ਹੇ ਦੀ ਮਹੂਆ ਤਹਿਸੀਲ ਦੇ ਪੰਚ ਕੱਕੜਾ ਪਿੰਡ ਵਿੱਚ ਹੋਈ। ਇਸ ਤੋਂ ਬਾਅਦ ਉਹ ਭਾਜਪਾ ਦੇ ਗੜ੍ਹ ਰਾਜਕੋਟ ਪਹੁੰਚੇ। ਇੱਥੇ ਸ਼ਾਸਤਰੀ ਮੈਦਾਨ ਵਿੱਚ ਜਨ ਸਭਾ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਮੋਰਬੀ ਪੁਲ ਹਾਦਸੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਵਜੋਂ ਦੋ ਮਿੰਟ ਦਾ ਮੌਨ ਰੱਖਿਆ।
ਪੰਜ ਕੱਕੜ ਪਿੰਡ ‘ਚ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ- ਭਾਜਪਾ ਆਦਿਵਾਸੀਆਂ ਨਾਲ ਬੇਇਨਸਾਫੀ ਕਰਦੀ ਹੈ। ਇਹ ਦੇਸ਼ ਤੁਹਾਡਾ ਹੈ, ਜੋ ਭਾਜਪਾ ਨੇ ਤੁਹਾਡੇ ਤੋਂ ਖੋਹ ਲਿਆ ਹੈ। ਭਾਜਪਾ ਵਾਲੇ ਤੁਹਾਨੂੰ ਆਦਿਵਾਸੀ ਨਹੀਂ ਕਹਿੰਦੇ, ਉਹ ਤੁਹਾਨੂੰ ਜੰਗਲ ਵਾਸੀ ਕਹਿੰਦੇ ਹਨ। ਭਾਵ ਤੁਸੀਂ ਜੰਗਲ ਵਿੱਚ ਰਹਿ ਰਹੇ ਹੋ। ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਤੁਹਾਡੇ ਕੋਲ ਦੋ ਵਿਕਲਪ ਹਨ ਕਾਂਗਰਸ ਆਦਿਵਾਸੀ ਜਾਂ ਭਾਜਪਾ ਵਨਵਾਸੀ। ਇੱਕ ਪਾਸੇ ਖੁਸ਼ੀ ਹੈ ਅਤੇ ਦੂਜੇ ਪਾਸੇ ਦੁੱਖ ਹੈ। ਅਸੀਂ ਤੁਹਾਡੇ ਸੁਪਨਿਆਂ ਨੂੰ ਸਾਕਾਰ ਕਰਾਂਗੇ। ਸਿੱਖਿਆ, ਰੁਜ਼ਗਾਰ, ਸਿਹਤ ਦੇਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...