June 12, 2026, 2:06 am
----------- Advertisement -----------
HomeNewsLatest Newsਕੋਲੰਬੀਆ ਦੇ ਰਿਹਾਇਸ਼ੀ ਇਲਾਕੇ 'ਚ ਜਹਾਜ਼ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ...

ਕੋਲੰਬੀਆ ਦੇ ਰਿਹਾਇਸ਼ੀ ਇਲਾਕੇ ‘ਚ ਜਹਾਜ਼ ਕ੍ਰੈਸ਼, ਜਹਾਜ਼ ‘ਚ ਸਵਾਰ ਸਾਰੇ ਲੋਕਾਂ ਦੀ ਮੌਤ

Published on

----------- Advertisement -----------

ਕੋਲੰਬੀਆ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ ਜਹਾਜ਼ ‘ਚ ਸਵਾਰ ਸਾਰੇ 8 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਛੇ ਯਾਤਰੀ ਅਤੇ ਦੋ ਚਾਲਕ ਦਲ ਦੇ ਮੈਂਬਰ ਹਨ। ਦੱਸ ਦਈਏ ਕਿ ਜਹਾਜ਼ ਹਾਦਸਾ ਕੋਲੰਬੀਆ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮੇਡੇਲਿਨ ਵਿੱਚ ਹੋਇਆ। ਜਹਾਜ਼ ਨੇ ਸੋਮਵਾਰ ਸਵੇਰੇ ਓਲਯਾ ਹੇਰੇਰਾ ਹਵਾਈ ਅੱਡੇ ਤੋਂ ਉਡਾਣ ਭਰੀ ਸੀ। ਪਾਇਲਟ ਨੇ ਜਹਾਜ਼ ਕਰੈਸ਼ ਹੋਣ ਤੋਂ ਪਹਿਲਾਂ ਨਜ਼ਦੀਕੀ ਏਟੀਸੀ ਨੂੰ ਇੰਜਣ ਦੀ ਖਰਾਬੀ ਬਾਰੇ ਸੂਚਿਤ ਕੀਤਾ ਪਰ ਥੋੜ੍ਹੀ ਦੇਰ ਬਾਅਦ ਹੀ ਜਹਾਜ਼ ਕਰੈਸ਼ ਹੋ ਗਿਆ। ਘਟਨਾ ਵਾਲੀ ਥਾਂ ਤੋਂ ਕਾਲੇ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ।

ਹਾਦਸੇ ਦੌਰਾਨ ਜਿਸ ਘਰ ਤੇ ਜਹਾਜ਼ ਡਿੱਗਿਆ, ਉਸ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ ਇਸ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਘਰ ਦੀਆਂ ਉਪਰਲੀਆਂ ਮੰਜ਼ਿਲਾਂ ਨੂੰ ਨੁਕਸਾਨ ਪਹੁੰਚਿਆ ਹੈ। ਮੌਕੇ ‘ਤੇ ਖਿੱਲਰੀਆਂ ਟਾਈਲਾਂ ਅਤੇ ਟੁੱਟੀਆਂ ਇੱਟਾਂ ਦੀਆਂ ਕੰਧਾਂ ਦੇਖੀਆਂ ਗਈਆਂ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...